ਭੰਬਰਾ ਗੋਤ ਸਤੀ ਮਾਤਾ ਦਾ ਸਾਲਾਨਾ ਮੇਲਾ ਕਰਵਾਇਆ
ਬਲਾਚੌਰ, 11 ਨਵੰਬਰ (ਨਰੇਸ਼ ਧੌਲ)-ਭੰਬਰਾ ਗੋਤ ਸਤੀ ਮਾਤਾ ਦੇ ਅਸਥਾਨ ਪਿੰਡ ਕੌਲਗੜ੍ਹ ਨਜ਼ਦੀਕ ਬਲਾਚੌਰ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਮੇਲਾ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ ਗਿਆ। ਹਵਨ ਪੂਜਾ ਅਤੇ ਝੰਡੇ ਦੀ ਰਸਮ ਕਰਵਾਉਣ ਉਪਰੰਤ ਸਤੀ ਮਾਤਾ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ।
ਅਜੀਤ ਡੈਸਕ
12-11-2026