ਅਰਵਿੰਦ ਕੁਮਾਰ ਨੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
ਨਵਾਂਸ਼ਹਿਰ, 12 ਨਵੰਬਰ (ਨਵਾਂਸ਼ਹਿਰ)-ਪੰਜਾਬ ਸਿਵਲ ਸਰਵਿਸਿਜ਼ ਦੇ 2014 ਬੈਚ ਦੇ ਅਧਿਕਾਰੀ ਅਰਵਿੰਦ ਕੁਮਾਰ ਨੇ ਵੀਰਵਾਰ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼ਹੀਦ ਭਗਤ ਸਿੰਘ ਨਗਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਰਾਜ ਸਰਕਾਰ ਵਲੋਂ ਹਾਲ ਹੀ ਵਿਚ ਉਨ੍ਹਾਂ ਦੀ ਬਦਲੀ ਉਪਰੰਤ ਖਮਾਣੋਂ ਤੋਂ ਸ਼ਹੀਦ ਭਗਤ ਸਿੰਘ ਨਗਰ ਵਿਖੇ ਤਾਇਨਾਤੀ ਕੀਤੀ ਗਈ ਹੈ।
ਅਰਵਿੰਦ ਕੁਮਾਰ ਵਧੀਕ ਡਿਪਟੀ ਕਮਿਸ਼ਨਰ ਅਹੁਦਾ ਸੰਭਾਲਣ ਸਮੇਂ।
13-11-2026