15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਵਿਜੇ ਗੁਣਾਚੌਰ ਬਸਪਾ ਦੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਇੰਚਾਰਜ ਨਿਯੁਕਤ

ਬੰਗਾ, 14 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਵਿਧਾਨ ਸਭਾ ਹਲਕਾ ਬੰਗਾ ਦੇ ਪਿੰਡ ਗੁਣਾਚੌਰ ਦੇ ਜੰਮਪਲ ਵਿਜੈ ਗੁਣਾਚੌਰ ਜ਼ਿਲ੍ਹਾ ਜਥੇਬੰਦਕ ਸਕੱਤਰ ਨੂੰ ਬਸਪਾ ਪੰਜਾਬ ਦੇ ਪ੍ਰਧਾਨ ਐਡਵੋਕੇਟ ਅਵਤਾਰ ਸਿੰਘ ਕਰੀਮਪੁਰੀ ਵੱਲੋਂ ਲੋਕ ਸਭਾ ਇੰਚਾਰਜ ਦਾ ਅਹੁਦਾ ਦੇ ਕੇ ਵੱਡਾ ਮਾਣ ਸਤਿਕਾਰ ਦਿੱਤਾ ਗਿਆ। ਜਿਨ੍ਹਾਂ ਨੇ ਪਾਰਟੀ ਦੇ ਉਤਰਾ ਚੜ੍ਹਾ ਦੇਖੇ ਪਰ ਕਦੇ ਵੀ ਪਾਰਟੀ ਤੋਂ ਬਾਹਰ ਨਹੀਂ ਹੋਏ।

ਵਿਜੈ ਗੁਣਾਚੌਰ 15-11-2026
ਬੰਗਾ, 14 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਵਿਧਾਨ ਸਭਾ ਹਲਕਾ ਬੰਗਾ ਦੇ ਪਿੰਡ ਗੁਣਾਚੌਰ ਦੇ ਜੰਮਪਲ ਵਿਜੈ ਗੁਣਾਚੌਰ ਜ਼ਿਲ੍ਹਾ ਜਥੇਬੰਦਕ ਸਕੱਤਰ ਨੂੰ ਬਸਪਾ ਪੰਜਾਬ ਦੇ ਪ੍ਰਧਾਨ ਐਡਵੋਕੇਟ ਅਵਤਾਰ ਸਿੰਘ ਕਰੀਮਪੁਰੀ ਵੱਲੋਂ ਲੋਕ ਸਭਾ ਇੰਚਾਰਜ ਦਾ ਅਹੁਦਾ ਦੇ ਕੇ ਵੱਡਾ ਮਾਣ ਸਤਿਕਾਰ ਦਿੱਤਾ ਗਿਆ। ਜਿਨ੍ਹਾਂ ਨੇ ਪਾਰਟੀ ਦੇ ਉਤਰਾ ਚੜ੍ਹਾ ਦੇਖੇ ਪਰ ਕਦੇ ਵੀ ਪਾਰਟੀ ਤੋਂ ਬਾਹਰ ਨਹੀਂ ਹੋਏ। ਛੋਟੀ ਉਮਰ ਤੋਂ ਪਾਰਟੀ ਦੇ ਨਿਰੰਤਰ ਸੰਘਰਸ਼ਸ਼ੀਲ ਆਗੂ ਰਹੇ ਵਿਜੈ ਗੁਣਾਚੌਰ ਨੂੰ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਇੰਚਾਰਜ ਬਣਾਏ ਜਾਣ ‘ਤੇ ਮੁਬਾਰਕਾਂ ਦਿੱਤੀਆਂ। ਉਹਨਾਂ ਨੇ ਬਸਪਾ ਸੁਪ੍ਰੀਮੋ ਕੁਮਾਰੀ ਮਾਇਆਵਤੀ, ਸੈਕਟਰ ਪ੍ਰਭਾਰੀ ਇੰਜ: ਰਾਮਜੀ ਗੋਤਮ ਮੈਂਬਰ ਪਾਰਲੀਮੈਂਟ ਰਾਜ ਸਭਾ, ਬਸਪਾ ਪੰਜਾਬ ਦੇ ਕੇਂਦਰੀ ਇੰਚਾਰਜ ਵਿਪਲ ਕੁਮਾਰ ਤੇ ਬਸਪਾ ਪੰਜਾਬ ਦੇ ਪ੍ਰਧਾਨ ਐਡਵੋਕੇਟ ਅਵਤਾਰ ਸਿੰਘ ਕਰੀਮਪੁਰੀ ਦਾ ਧੰਨਵਾਦ ਕੀਤਾ ਅਤੇ ਪਾਰਟੀ ਦਾ ਕੰਮ ਅੱਗੇ ਤੋਂ ਵੀ ਵੱਧ ਕਰਨ ਲਈ ਕਿਹਾ।
ਪਿਛਲੀ ਖ਼ਬਰ ਬਾਬਾ ਬਲਰਾਜ ਯੂਨੀਵਰਸਿਟੀ ਕਾਲਜ ਬਲਾਚੌਰ ਵਿਖੇ ਕਰਵਾਇਆ ਕੁਇਜ਼ ਮੁਕਾਬਲਾ ਅਗਲੀ ਖ਼ਬਰ ਸਵ. ਨੰਦ ਲਾਲ ਪਟਵਾਰੀ ਸੰਡਰੇਵਾਲ ਵਾਲਿਆਂ ਦਾ ਅੰਤਿਮ ਅਰਦਾਸ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।