16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸਾਬਕਾ ਵਿਧਾਇਕ ਅੰਗਦ ਸਿੰਘ ਦੀ ਅਗਵਾਈ ਹੇਠ ਚਾਰ ਪਿੰਡਾਂ ’ਚ ਕ੍ਰਿਕਟ ਅਤੇ ਫੁੱਟਬਾਲ ਟੂਰਨਾਮੈਂਟ ਜਾਰੀ

ਨਵਾਂਸ਼ਹਿਰ, 15 ਨਵੰਬਰ (ਜਸਬੀਰ ਸਿੰਘ ਨੂਰਪੁਰ)-ਸਰਦਾਰ ਦਿਲਬਾਗ ਸਿੰਘ ਮੈਮੋਰੀਅਲ ਕਲੱਬ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਸ਼ਲਾਘਾਯੋਗ ਉਪਰਾਲਾ ਸਾਬਕਾ ਵਿਧਾਇਕ ਅੰਗਦ ਸਿੰਘ ਦੇ ਵਿਸ਼ੇਸ਼ ਯਤਨਾਂ ਅਤੇ ਅਗਵਾਈ ਸਦਕਾ ਸਰਦਾਰ ਦਿਲਬਾਗ ਸਿੰਘ ਮੈਮੋਰੀਅਲ ਕਲੱਬ ਵੱਲੋਂ ਪਿੰਡ ਕਾਹਮਾ, ਦੌਲਤਪੁਰ, ਭੰਗਲ ਕਲਾਂ ਅਤੇ ਸਹਿਬਾਜਪੁਰ ਵਿਖੇ ਕ੍ਰਿਕਟ ਅਤੇ ਫੁੱਟਬਾਲ ਦੇ ਟੂਰਨਾਮੈਂਟ ਕਰਵਾਏ ਜਾ ਰਹੇ ਹਨ, ਜੋ ਕਿ ਇਨ੍ਹਾਂ ਦਿਨਾਂ ਵਿੱਚ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਜਾਰੀ ਹਨ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਨੌਜਵਾਨ ਖਿਡਾਰੀ ਵੱਧ-ਚੜ੍ਹ ਕੇ ਹਿੱਸਾ ਲੈ ਰਹੇ ਹਨ ਅਤੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਰਹੇ ਹਨ।

ਅਜੀਤ ਡੈਸਕ 16-11-2026
ਨਵਾਂਸ਼ਹਿਰ, 15 ਨਵੰਬਰ (ਜਸਬੀਰ ਸਿੰਘ ਨੂਰਪੁਰ)-ਸਰਦਾਰ ਦਿਲਬਾਗ ਸਿੰਘ ਮੈਮੋਰੀਅਲ ਕਲੱਬ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਸ਼ਲਾਘਾਯੋਗ ਉਪਰਾਲਾ ਸਾਬਕਾ ਵਿਧਾਇਕ ਅੰਗਦ ਸਿੰਘ ਦੇ ਵਿਸ਼ੇਸ਼ ਯਤਨਾਂ ਅਤੇ ਅਗਵਾਈ ਸਦਕਾ ਸਰਦਾਰ ਦਿਲਬਾਗ ਸਿੰਘ ਮੈਮੋਰੀਅਲ ਕਲੱਬ ਵੱਲੋਂ ਪਿੰਡ ਕਾਹਮਾ, ਦੌਲਤਪੁਰ, ਭੰਗਲ ਕਲਾਂ ਅਤੇ ਸਹਿਬਾਜਪੁਰ ਵਿਖੇ ਕ੍ਰਿਕਟ ਅਤੇ ਫੁੱਟਬਾਲ ਦੇ ਟੂਰਨਾਮੈਂਟ ਕਰਵਾਏ ਜਾ ਰਹੇ ਹਨ, ਜੋ ਕਿ ਇਨ੍ਹਾਂ ਦਿਨਾਂ ਵਿੱਚ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਜਾਰੀ ਹਨ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਨੌਜਵਾਨ ਖਿਡਾਰੀ ਵੱਧ-ਚੜ੍ਹ ਕੇ ਹਿੱਸਾ ਲੈ ਰਹੇ ਹਨ ਅਤੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਰਹੇ ਹਨ। ਇਸ ਉਪਰਾਲੇ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨਾ, ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣਾ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕਰਨਾ ਹੈ। ਅਜਿਹੇ ਖੇਡ ਮੁਕਾਬਲੇ ਨੌਜਵਾਨਾਂ ਵਿੱਚ ਆਪਸੀ ਭਾਈਚਾਰਾ, ਏਕਤਾ, ਅਨੁਸ਼ਾਸਨ ਅਤੇ ਖੇਡ ਭਾਵਨਾ ਨੂੰ ਮਜ਼ਬੂਤ ਕਰਦੇ ਹਨ।
ਪਿਛਲੀ ਖ਼ਬਰ ਖ਼ਜ਼ਾਨਾ ਦਫ਼ਤਰਾਂ ਵਿਖੇ 19, 20 ਅਤੇ 21 ਨੂੰ ਲੱਗੇਗਾ ‘ਪੈਨਸ਼ਨਰ ਸੇਵਾ ਮੇਲਾ’ ਅਗਲੀ ਖ਼ਬਰ ਫਿਲੌਰ ’ਚ ਬਸਪਾ ਰੈਲੀ 26 ਨੂੰ- ਬਸਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।