17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਰਾਜਾ ਹਸਪਤਾਲ ਨਵਾਂਸ਼ਹਿਰ ਨੇ ਸੰਗਰਾਂਦ ਦੇ ਸ਼ੁਭ ਮੌਕੇ ਮੁਫ਼ਤ ਮੈਡੀਕਲ ਕੈਂਪ ਲਗਾਇਆ

ਨਵਾਂਸ਼ਹਿਰ, 16 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਰਾਜਾ ਹਸਪਤਾਲ ਮੋਤਾ ਸਿੰਘ ਰੋਡ ਨਵਾਂਸ਼ਹਿਰ ਵੱਲੋਂ ਸੰਗਰਾਂਦ ਦੇ ਮੌਕੇ ਮਹੀਨਾਵਾਰ ਮੁਫ਼ਤ ਮੈਡੀਕਲ ਕੈਂਪ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਚੌਕ ਨਵਾਂਸ਼ਹਿਰ ਵਿਖੇ ਲਗਾਇਆ ਗਿਆ। ਰਾਜਾ ਹਸਪਤਾਲ ਦੇ ਐਮ.

ਅਜੀਤ ਡੈਸਕ 17-11-2026
ਨਵਾਂਸ਼ਹਿਰ, 16 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਰਾਜਾ ਹਸਪਤਾਲ ਮੋਤਾ ਸਿੰਘ ਰੋਡ ਨਵਾਂਸ਼ਹਿਰ ਵੱਲੋਂ ਸੰਗਰਾਂਦ ਦੇ ਮੌਕੇ ਮਹੀਨਾਵਾਰ ਮੁਫ਼ਤ ਮੈਡੀਕਲ ਕੈਂਪ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਚੌਕ ਨਵਾਂਸ਼ਹਿਰ ਵਿਖੇ ਲਗਾਇਆ ਗਿਆ। ਰਾਜਾ ਹਸਪਤਾਲ ਦੇ ਐਮ.ਡੀ ਡਾ. ਅਮਰਿੰਦਰ ਸਿੰਘ ਨੇ ਦੱਸਿਆ ਕਿ ਮੈਡੀਕਲ ਕੈਂਪ ਮੌਕੇ ਮਾਹਿਰ ਡਾਕਟਰਾਂ ਦੀ ਟੀਮ ਡਾ. ਰਾਹੁਲ ਵੱਲੋ ਲੋੜਵੰਦਾ ਦੀ ਜਾਂਚ ਕੀਤੀ ਗਈ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆ। ਇਸ ਮੌਕੇ ਸਟਾਫ਼ ਨਰਸ ਅਮਨ, ਅੰਕਿਤਾ ਅਤੇ ਕਮਲਜੀਤ ਮਾਰਕੀਟ ਹੈੱਡ ਹਾਜ਼ਰ ਸਨ।
ਪਿਛਲੀ ਖ਼ਬਰ ਵਿਰਸਾ ਸੰਭਾਲ ਗੁਰਮਤਿ ਮੁਕਾਬਲੇ ’ਚ ਪਹੁੰਚੇ ਕਾਂਗਰਸ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਅਗਲੀ ਖ਼ਬਰ ਸਾਹਿਤਕ ਮੰਚ ਲਧਾਣਾ ਝਿੱਕਾ ਨੇ ਕਰਵਾਇਆ ਪੁਰਸਕਾਰ ਸਮਾਗਮ ਅਤੇ ਕਵੀ ਦਰਬਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।