ਗੁਰੂ ਦੀ ਸ਼ਰਨ ਤੋਂ ਬਿਨਾਂ ਇਨਸਾਨ ਨੂੰ ਸੁੱਖਾਂ ਦੀ ਪ੍ਰਾਪਤੀ ਨਹੀਂ ਹੋ ਸਕਦੀ - ਭਾਈ ਜਸਵੀਰ ਸਿੰਘ
ਸੜੋਆ, 17 ਨਵੰਬਰ (ਬਲਵਿੰਦਰ ਨਾਨੋਵਾਲੀਆ)-ਪ੍ਰਭ ਦਾ ਸਿਮਰਨ ਸਭ ਤੋਂ ਉੱਚਾ ਹੁੰਦਾ ਹੈ ਅਤੇ ਗੁਰੂ ਦੀ ਸ਼ਰਨ ਤੋਂ ਬਿਨਾ ਸੁੱਖਾਂ ਦੀ ਪ੍ਰਾਪਤੀ ਨਹੀ ਹੋ ਸਕਦੀ। ਇਹ ਪ੍ਰਵਚਨ ਭਾਈ ਜਸਵੀਰ ਸਿੰਘ ਮਹਿੰਦਪੁਰ ਵਾਲਿਆਂ ਦੇ ਕੀਰਤਨੀ ਜਥੇ ਨੇ ਕਰਨਲ ਜੋਗਿੰਦਰ ਸਿੰਘ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਖੁਰਦਾਂ ਵਿਖੇ ਗ੍ਰਹਿ ਪ੍ਰਵੇਸ਼ ਅਤੇ ਸਰਬੱਤ ਦੇ ਭਲੇ ਕਈ ਕਰਵਾਏ ਸਮਾਗਮ ਮੌਕੇ ਪਾਠ ਦੇ ਭੋਗ ਉਪਰੰਤ ਪ੍ਰਗਟ ਕੀਤੇ।
ਅਜੀਤ ਡੈਸਕ
18-11-2026