22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਜਥੇਦਾਰ ਖ਼ਲਸਾ ਨੂੰ ਜੂਨੀਅਰ ਮੀਤ ਪ੍ਰਧਾਨ ਬਣਨ ’ਤੇ ਵਧਾਈ-ਹਨੀ ਟੌਂਸਾ

ਕਾਠਗੜ੍ਹ, 21 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਥੇਦਾਰ ਗੁਰਬਖ਼ਸ਼ ਸਿੰਘ ਖਾਲਸਾ ਨੂੰ ਸਰਬਸੰਮਤੀ ਨਾਲ ਸ਼੍ਰੋਮਣੀ ਕਮੇਟੀ ਦਾ ਲਗਾਤਾਰ ਤੀਸਰੀ ਵਾਰ ਜੂਨੀਅਰ ਮੀਤ ਪ੍ਰਧਾਨ ਬਣਾਉਣ ’ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਸੰਦੀਪ ਚੌਧਰੀ ਹਨੀ ਟੌਂਸਾ ਨੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਜਥੇ.

ਅਜੀਤ ਡੈਸਕ 22-11-2026
ਕਾਠਗੜ੍ਹ, 21 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਥੇਦਾਰ ਗੁਰਬਖ਼ਸ਼ ਸਿੰਘ ਖਾਲਸਾ ਨੂੰ ਸਰਬਸੰਮਤੀ ਨਾਲ ਸ਼੍ਰੋਮਣੀ ਕਮੇਟੀ ਦਾ ਲਗਾਤਾਰ ਤੀਸਰੀ ਵਾਰ ਜੂਨੀਅਰ ਮੀਤ ਪ੍ਰਧਾਨ ਬਣਾਉਣ ’ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਸੰਦੀਪ ਚੌਧਰੀ ਹਨੀ ਟੌਂਸਾ ਨੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਜਥੇ. ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਹੁਣ ਤੱਕ ਆਪਣੀਆਂ ਸੇਵਾਵਾਂ ਵਧੀਆ ਤਰੀਕੇ ਨਾਲ ਨਿਭਾਈਆਂ ਹਨ। ਉਨ੍ਹਾਂ ਕਿਹਾ ਕਿ ਜਥੇ ਖਾਲਸਾ ਦੀ ਇਸ ਨਿਯੁਕਤੀ ਨਾਲ ਦੁਆਬਾ ਖੇਤਰ ਦਾ ਮਾਣ ਹੋਣ ਵੀ ਵਧਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਿਲੀਆਂ ਜ਼ਿੰਮੇਵਾਰੀਆਂ ਨੂੰ ਜਥੇ. ਗੁਰਬਖਸ਼ ਸਿੰਘ ਖ਼ਲਾਸਾ ਨਿਰਸਵਾਰਥ ਅਤੇ ਤਨਦੇਹੀ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਸਿੱਖਿਆ ਦਾ ਫਲ ਹਮੇਸ਼ਾ ਹੀ ਲਾਭਕਾਰੀ ਹੁੰਦਾ ਹੈ-ਸੋਮਪਾਲ ਸਿੰਘ ਬੰਗਾ ਅਗਲੀ ਖ਼ਬਰ ਨਿਰਮਲਾ ਦੇਵੀ ਅਰੋੜਾ ਦੇ ਮਰਨ ਉਪਰੰਤ ਅੱਖਾਂ ਕੀਤੀਆਂ ਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।