24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਅੱਜ

ਉਸਮਾਨਪੁਰ, 23 ਨਵੰਬਰ (ਸੰਦੀਪ ਮਝੂਰ)-ਪਿੰਡ ਉਸਮਾਨਪੁਰ ਵਿਖੇ ਗੁਰਦੁਆਰਾ ਸ੍ਰੀ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 24 ਨਵੰਬਰ ਦਿਨ ਮੰਗਲਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਹਜੂਰੀਂ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਸਿੰਘ ਸਭਾ ਤੋਂ ਸਜਾਇਆ ਜਾ ਰਿਹਾ ਹੈ। ਕਮੇਟੀ ਦੇ ਪ੍ਰਧਾਨ ਹਰਮਿੰਦਰ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ ‘ਤੇ ਨਿੱਘਾ ਸਵਾਗਤ ਕੀਤਾ ਜਾਵੇਗਾ।

ਅਜੀਤ ਡੈਸਕ 24-11-2026
ਉਸਮਾਨਪੁਰ, 23 ਨਵੰਬਰ (ਸੰਦੀਪ ਮਝੂਰ)-ਪਿੰਡ ਉਸਮਾਨਪੁਰ ਵਿਖੇ ਗੁਰਦੁਆਰਾ ਸ੍ਰੀ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 24 ਨਵੰਬਰ ਦਿਨ ਮੰਗਲਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਹਜੂਰੀਂ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਸਿੰਘ ਸਭਾ ਤੋਂ ਸਜਾਇਆ ਜਾ ਰਿਹਾ ਹੈ। ਕਮੇਟੀ ਦੇ ਪ੍ਰਧਾਨ ਹਰਮਿੰਦਰ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ ‘ਤੇ ਨਿੱਘਾ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਵੱਖ-ਵੱਖ ਕੀਰਤਨੀ ਜੱਥਿਆਂ ਵਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਇਸ ਮੌਕੇ ਗਤਕਾਂ ਪਾਰਟੀਆਂ ਵਲੋਂ ਗਤਕੇ ਦੇ ਜੌਹਰ ਵੀ ਦਿਖਾਏ ਜਾਣਗੇ।
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਨਗਰ ਵਿਖੇ ਵਿਸ਼ੇਸ਼ ਲੋਕ ਅਦਾਲਤ ’ਚ ਚੈੱਕ ਬਾਊਂਸ ਦੇ 26 ਮਾਮਲਿਆਂ ਦਾ ਨਿਪਟਾਰਾ ਅਗਲੀ ਖ਼ਬਰ ਨਵਾਂਸ਼ਹਿਰ ਵਿਖੇ 27 ਨੂੰ ਹੋਵੇਗੀ ਤਿਆਰੀ ‘ਬਲੈਕਆਊਟ ਮੌਕ ਐਕਸਰਸਾਈਜ਼’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।