27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਜਗਤਾਰ ਸਿੰਘ ਅਤੇ ਜਰਨੈਲ ਸਿੰਘ ਆਸਰੋਂ ਭਾਜਪਾ ’ਚ ਸ਼ਾਮਿਲ

ਰੱਤੇਵਾਲ, 26 ਨਵੰਬਰ (ਅਸ਼ੋਕ ਕੁਮਾਰ ਲੀਲ) - ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਬਲ ਮਿਲਿਆ ਜਦੋਂ ਜਗਤਾਰ ਸਿੰਘ ਆਸਰੋਂ ਅਤੇ ਜਰਨੈਲ ਸਿੰਘ ਆਸਰੋਂ ਨੇ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਨੇ ਦੋਵਾਂ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ।

ਅਜੀਤ ਡੈਸਕ 27-11-2026
ਰੱਤੇਵਾਲ, 26 ਨਵੰਬਰ (ਅਸ਼ੋਕ ਕੁਮਾਰ ਲੀਲ) - ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਬਲ ਮਿਲਿਆ ਜਦੋਂ ਜਗਤਾਰ ਸਿੰਘ ਆਸਰੋਂ ਅਤੇ ਜਰਨੈਲ ਸਿੰਘ ਆਸਰੋਂ ਨੇ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਨੇ ਦੋਵਾਂ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਵਿਜੇ ਟਕਾਰਲਾ, ਨਰਿੰਦਰ ਸੂਦਨ ਅਤੇ ਸੰਦੀਪ ਭੂੰਬਲਾ ਸੋਨੂੰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਰਾਜਵਿੰਦਰ ਸਿੰਘ ਲੱਕੀ ਨੇ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਹਰ ਸਾਥੀ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਰੈਲਮਾਜਰਾ ’ਚ 16ਵੇਂ ਖੂਨਦਾਨ ਕੈਂਪ ’ਚ ਕਰਮਚਾਰੀਆਂ ਨੇ ਵਧ-ਚੜ੍ਹ ਕੇ ਕੀਤਾ ਖ਼ੂਨਦਾਨ ਅਗਲੀ ਖ਼ਬਰ ਸਮੁੰਦੜਾ ਵਿਖੇ ਗੁਰੂ ਰਵਿਦਾਸ ਜੀ ਦੀ ਯਾਦ ’ਚ ਪਹੁੰਚੀ ਸ਼ੋਭਾ ਯਾਤਰਾ ਦਾ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।