ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਦੇ ਵਪਾਰੀ ਵਰਗ ਨੂੰ ਹੋਵੇਗਾ ਵੱਡਾ ਲਾਭ-ਹਰਦੇਵ ਸਿੰਘ ਰਾਣਾ
ਬਲਾਚੌਰ, 27 ਨਵੰਬਰ (ਨਰੇਸ਼ ਧੌਲ)-ਪਿਛਲੇ ਦਿਨੀਂ ਪੰਜਾਬ ਅੰਦਰ ਹੋਏ ਅਕਾਲੀ ਭਾਜਪਾ ਗੱਠਜੋੜ ਨਾਲ ਪੰਜਾਬ ਦੇ ਵਪਾਰੀ ਵਰਗ ਨੂੰ ਵੱਡਾ ਲਾਭ ਪ੍ਰਾਪਤ ਹੋਵੇਗਾ। ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਹਰਦੇਵ ਸਿੰਘ ਰਾਣਾ ਪ੍ਰਧਾਨ ਵਪਾਰ ਵਿੰਗ ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਬਲਾਚੌਰ ਪਿੰਡ ਮੋਹਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕੀਤਾ।
ਅਜੀਤ ਡੈਸਕ
28-11-2026