ਪੰਜਾਬ ’ਚ ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ ਦੀ ਸਰਕਾਰ ਬਣੇਗੀ-ਪ੍ਰੇਮ ਸਿੰਘ ਕਲਸੀ
ਕਟਾਰੀਆਂ, 28 ਨਵੰਬਰ (ਪ੍ਰੇਮੀ ਸੰਧਵਾਂ) - ਸਾਬਕਾ ਪੁਲਿਸ ਇੰਸਪੈਕਟਰ ਪ੍ਰੇਮ ਸਿੰਘ ਕਲਸੀ ਤੇ ਸਾਬਕਾ ਲੈਕ. ਮਨਜਿੰਦਰ ਸਿੰਘ ਕਲਸੀ ਨੇ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਭਾਜਪਾ ਨਾਲ ਇਕੱਠੇ ਹੋ ਕੇ ਲੜਨ ਦੀ ਵਧਾਈ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਇੱਕ ਬਹੁਤ ਹੀ ਵਧੀਆ ਸੋਚ ਵਾਲੇ ਲੀਡਰ ਹਨ।
ਅਜੀਤ ਡੈਸਕ
29-11-2026