28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਅੱਜ ਹੋਵੇਗਾ ਬਾਬਾ ਬਾਲਕ ਨਾਥ ਦਾ ਸਾਲਾਨਾ ਵਿਸ਼ਾਲ ਭੰਡਾਰਾ

ਰਾਹੋਂ, 28 ਨਵੰਬਰ (ਉਂਕਾਰ ਸਿੰਘ ਰਾਠੌਰ)-ਮੰਦਰ ਸ੍ਰੀ ਸਿੱਧ ਬਾਬਾ ਬਾਲਕ ਨਾਥ ਜੀ ਜਾਡਲਾ ਰੋਡ ਰਾਹੋਂ ਨੇੜੇ ਛੋਕਰਾਂ ਵਾਲਾ ਮੋੜ ਵਿਖੇ 29 ਨਵੰਬਰ ਦਿਨ ਐਤਵਾਰ ਨੂੰ ਬਾਬਾ ਬਾਲਕ ਨਾਥ ਦਾ ਸਾਲਾਨਾ ਵਿਸ਼ਾਲ ਭੰਡਾਰਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਕੌਂਸਲਰ ਦਵਿੰਦਰ ਜਾਂਗੜਾ ਨੇ ਦੱਸਿਆ ਕਿ ਸਮਾਗਮ ਦੌਰਾਨ ਸਵੇਰੇ 8 ਵਜੇ ਹਵਨ, 9 ਵਜੇ ਝੰਡੇ ਦੀ ਰਸਮ ਅਤੇ 10 ਵਜੇ ਬਾਬਾ ਜੀ ਦਾ ਗੁਣਗਾਨ ਕੀਤਾ ਜਾਵੇਗਾ।

ਅਜੀਤ ਡੈਸਕ 29-11-2026
ਰਾਹੋਂ, 28 ਨਵੰਬਰ (ਉਂਕਾਰ ਸਿੰਘ ਰਾਠੌਰ)-ਮੰਦਰ ਸ੍ਰੀ ਸਿੱਧ ਬਾਬਾ ਬਾਲਕ ਨਾਥ ਜੀ ਜਾਡਲਾ ਰੋਡ ਰਾਹੋਂ ਨੇੜੇ ਛੋਕਰਾਂ ਵਾਲਾ ਮੋੜ ਵਿਖੇ 29 ਨਵੰਬਰ ਦਿਨ ਐਤਵਾਰ ਨੂੰ ਬਾਬਾ ਬਾਲਕ ਨਾਥ ਦਾ ਸਾਲਾਨਾ ਵਿਸ਼ਾਲ ਭੰਡਾਰਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਕੌਂਸਲਰ ਦਵਿੰਦਰ ਜਾਂਗੜਾ ਨੇ ਦੱਸਿਆ ਕਿ ਸਮਾਗਮ ਦੌਰਾਨ ਸਵੇਰੇ 8 ਵਜੇ ਹਵਨ, 9 ਵਜੇ ਝੰਡੇ ਦੀ ਰਸਮ ਅਤੇ 10 ਵਜੇ ਬਾਬਾ ਜੀ ਦਾ ਗੁਣਗਾਨ ਕੀਤਾ ਜਾਵੇਗਾ। ਇਸ ਮੌਕੇ ਵਿਸ਼ਵ ਪ੍ਰਸਿੱਧ ਗਾਇਕ ਸੁੱਖਾ ਰਾਮ ਸਰੋਆ ਵਲੋਂ ਬਾਬਾ ਜੀ ਦੀ ਮਹਿਮਾ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।
ਪਿਛਲੀ ਖ਼ਬਰ ਡਾ. ਰਣਜੀਤ ਸਿੰਘ, ਅਜਮੇਰ ਸਿੱਧੂ, ਡਾ. ਰਮਨਦੀਪ ਕੌਰ, ਰਜਨੀ ਸ਼ਰਮਾ ਤੇ ਸੁਰਜੀਤ ਮਜਾਰੀ ਨੂੰ ਮਿਲਣਗੇ ‘ਨਵਜੋਤ ਪੁਰਸਕਾਰ’ ਅਗਲੀ ਖ਼ਬਰ ਪੰਜਾਬ ’ਚ ਅਗਾਮੀ ਚੋਣਾਂ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ-ਕੰਗਰੌੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।