29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸਾਬਕਾ ਚੇਅਰਮੈਨ ਹਰਬੰਤ ਸਿੰਘ ਮਕਸੂਦਪੁਰ ਨਾਲ ਦੁੱਖ ਪ੍ਰਗਟ

ਕਟਾਰੀਆਂ, 29 ਨਵੰਬਰ (ਪ੍ਰੇਮੀ ਸੰਧਵਾਂ)- ਮਾਰਕੀਟ ਕਮੇਟੀ ਬੰਗਾ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਕਾਂਗਰਸੀ ਆਗੂ ਹਰਬੰਤ ਸਿੰਘ ਮਕਸੂਦਪੁਰ ਦੇ ਬਹੁਤ ਨਜ਼ਦੀਕੀ ਰਿਸ਼ਤੇਦਾਰ ਪਵਿੱਤਰ ਸਿੰਘ ਸ਼ੇਰਗਿੱਲ ਵਾਸੀ ਢੰਢੂਹਾ ਦੀ ਹੋਈ ਬੇਵਕਤੀ ਮੌਤ ’ਤੇ ਹਲਕਾ ਇੰਚਾਰਜ ਚੌ. ਮੀਨਾ ਸੂੰਢ ਪਤਨੀ ਸਾਬਕਾ ਵਿਧਾਇਕ ਸਵ: ਚੌਧਰੀ ਤਰਲੋਚਨ ਸਿੰਘ ਸੂੰਢ, ਡਾ.

ਸਵ: ਪਵਿੱਤਰ ਸਿੰਘ ਦੀ ਪੁਰਾਣੀ ਤਸਵੀਰ। 30-11-2026
ਕਟਾਰੀਆਂ, 29 ਨਵੰਬਰ (ਪ੍ਰੇਮੀ ਸੰਧਵਾਂ)- ਮਾਰਕੀਟ ਕਮੇਟੀ ਬੰਗਾ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਕਾਂਗਰਸੀ ਆਗੂ ਹਰਬੰਤ ਸਿੰਘ ਮਕਸੂਦਪੁਰ ਦੇ ਬਹੁਤ ਨਜ਼ਦੀਕੀ ਰਿਸ਼ਤੇਦਾਰ ਪਵਿੱਤਰ ਸਿੰਘ ਸ਼ੇਰਗਿੱਲ ਵਾਸੀ ਢੰਢੂਹਾ ਦੀ ਹੋਈ ਬੇਵਕਤੀ ਮੌਤ ’ਤੇ ਹਲਕਾ ਇੰਚਾਰਜ ਚੌ. ਮੀਨਾ ਸੂੰਢ ਪਤਨੀ ਸਾਬਕਾ ਵਿਧਾਇਕ ਸਵ: ਚੌਧਰੀ ਤਰਲੋਚਨ ਸਿੰਘ ਸੂੰਢ, ਡਾ. ਜੈਸਮੀਨ ਸੂੰਢ, ਐਡਵੋਕੇਟ ਅਮਨਦੀਪ ਸਿੰਘ ਗੁਰੂ, ਅੰਜੂ ਰਾਣਾ ਗੁਰੂ, ਅਮਰਜੀਤ ਸਿੰਘ ਕਲਸੀ, ਰਜਿੰਦਰ ਸ਼ਰਮਾ, ਰਾਜਵਿੰਦਰ ਸਿੰਘ ਕੰਗਰੌੜ, ਜੋਗਾ ਸਿੰਘ ਕੰਗਰੌੜ, ਬੂਟਾ ਸਿੰਘ ਬਲਾਕੀਪੁਰ, ਮੁਖਤਿਆਰ ਸਿੰਘ ਗੁਰੂ, ਅਮਰੀਕ ਸਿੰਘ ਗੁਰੂ, ਸਤਵੀਰ ਸਿੰਘ ਪੱਲੀ ਝਿੱਕੀ, ਜਰਨੈਲ ਸਿੰਘ, ਦਰਬਜੀਤ ਸਿੰਘ ਪੂੰਨੀਆ, ਕਮਲਜੀਤ ਬੰਗਾ, ਸਰਪੰਚ ਬਿਮਲਾ ਦੇਵੀ ਬੰਗਾ, ਕੁਲਵਰਨ ਸਿੰਘ ਗਿੱਲ, ਠੇਕੇਦਾਰ ਸੁਰਜੀਤ ਸਿੰਘ ਸੰਧੂ, ਪ੍ਰੋ. ਪ੍ਰਗਣ ਸਿੰਘ ਗਿੱਲ, ਪਹਿਲਵਾਨ ਸਤਨਾਮ ਸਿੰਘ ਲਾਦੀਆਂ, ਬਗੀਚਾ ਸਿੰਘ ਲਾਦੀਆਂ ਆਦਿ ਸ਼ਖਸ਼ੀਅਤਾਂ ਨੇ ਦੁਖੀ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਪੀ. ਐਮ. ਸ੍ਰੀ ਸ. ਸ. ਸ. ਰੱਤੇਵਾਲ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।