28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਹਾਦਸੇ ’ਚ ਜ਼ਖ਼ਮੀ ਹੋਈ ਔਰਤ ਦੀ ਇਲਾਜ ਦੌਰਾਨ ਮੌਤ

ਪਟਿਆਲਾ, 27 ਅਗਸਤ (ਮਨਦੀਪ ਸਿੰਘ ਖਰੌੜ)-ਪੁਰਾਣੇ ਬੱਸ ਸਟੈਂਡ ਲਾਗੇ ਜਾ ਰਹੀ ਇਕ ਔਰਤ ਨੂੰ ਅਣਪਛਾਤੇ ਵਾਹਨ ਚਾਲਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਉਹ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਈ।

ਅਜੀਤ ਡੈਸਕ 28-08-2026
ਪਟਿਆਲਾ, 27 ਅਗਸਤ (ਮਨਦੀਪ ਸਿੰਘ ਖਰੌੜ)-ਪੁਰਾਣੇ ਬੱਸ ਸਟੈਂਡ ਲਾਗੇ ਜਾ ਰਹੀ ਇਕ ਔਰਤ ਨੂੰ ਅਣਪਛਾਤੇ ਵਾਹਨ ਚਾਲਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਉਹ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਈ। ਜਿਸ ਦੀ ਪੀ.ਜੀ.ਆਈ. ’ਚ ਇਲਾਜ ਦੌਰਾਨ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ। ਉਕਤ ਸ਼ਿਕਾਇਤ ਮਨਪ੍ਰੀਤ ਕੌਰ ਨੇ ਥਾਣਾ ਲਾਹੌਰੀ ਗੇਟ ’ਚ ਦਰਜ ਕਰਵਾਈ ਕਿ ਉਸ ਦੀ ਭੈਣ ਕੁਲਜੀਤ ਕੌਰ ਦਾ 22 ਅਗਸਤ ਨੂੰ ਪੁਰਾਣੇ ਬੱਸ ਸਟੈਂਡ ਲਾਗੇ ਹਾਦਸਾ ਹੋਇਆ ਸੀ। ਜਿਸ ਦੀ ਪੀ.ਜੀ.ਆਈ. ’ਚ ਇਲਾਜ ਦੌਰਾਨ ਮੌਤ ਹੋ ਗਈ। ਜਿਸ ਤਹਿਤ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਮੁਖੀਆਂ ਨਾਲ ਏ.ਡੀ.ਸੀ ਨੇ ਵੋਟਰ ਰਜਿਸਟ੍ਰੇਸ਼ਨ ਸੰਬੰਧੀ ਮੀਟਿੰਗ ਅਗਲੀ ਖ਼ਬਰ ਮਹਾਂ ਹੜਤਾਲ ਦੌਰਾਨ ਜ਼ਿਲ੍ਹਾ ਪੱਧਰੀ ਰੋਸ ਰੈਲੀ ’ਚ ਵੱਖ-ਵੱਖ ਪੈਨਸ਼ਨਰਜ਼ ਐਸੋਸੀਏਸ਼ਨਾਂ ਨੇ ਕੀਤੀ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।