ਜਥੇਦਾਰ ਜਸਮੇਰ ਸਿੰਘ ਬਡਲਾ ਨਮਿਤ ਭੋਗ 2 ਕੱਲ੍ਹ ਵੱਖ-ਵੱਖ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਕੀਤਾ ਦੁੱਖ ਪ੍ਰਗਟ
ਖਮਾਣੋਂ, 31 ਅਗਸਤ (ਜੋਗਿੰਦਰ ਪਾਲ)-ਜਥੇਦਾਰ ਜਸਮੇਰ ਸਿੰਘ ਬਡਲਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਖਮਾਣੋਂ ਦਾ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਜਥੇਦਾਰ ਜਸਮੇਰ ਸਿੰਘ ਬਡਲਾ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਇਲਾਕੇ ਵਿਚ ਮਜ਼ਬੂਤ ਕਰਨ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਇਆ।
ਅਜੀਤ ਡੈਸਕ
01-09-2026