07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਐਸ. ਆਈ. ਆਰ. ਸੰਬੰਧੀ ਨਲੀਨਾ ਖ਼ੁਰਦ ਵਿਖੇ ਵਿਸ਼ੇਸ਼ ਕੈਂਪ ਲਗਾਇਆ

ਜਖਵਾਲੀ, 6 ਸਤੰਬਰ (ਨਿਰਭੈ ਸਿੰਘ)- ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ 2026 ਅਧੀਨ ਬੂਥ ਨੰਬਰ 150, ਨਲੀਨਾ ਖ਼ੁਰਦ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਮੌਕੇ ਬੀ.

ਬੀ.ਐਲ.ਓ. ਦਰਵਾਰਾ ਸਿੰਘ ਰੁੜਕੀ ਬੂਥ ਤੇ ਵੋਟਾਂ ਦੀ ਸੁਧਾਈ ਦਾ ਕੰਮ ਕਰਦੇ ਹੋਏ। ਤਸਵੀਰ : ਨਿਰਭੈ ਸਿੰਘ 07-09-2026
ਜਖਵਾਲੀ, 6 ਸਤੰਬਰ (ਨਿਰਭੈ ਸਿੰਘ)- ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ 2026 ਅਧੀਨ ਬੂਥ ਨੰਬਰ 150, ਨਲੀਨਾ ਖ਼ੁਰਦ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਮੌਕੇ ਬੀ.ਐੱਲ. ਓ. ਦਰਬਾਰਾ ਸਿੰਘ ਰੁੜਕੀ ਨੇ ਦੱਸਿਆ ਕਿ ਐਸ.ਆਈ.ਆਰ ਦੇ ਦੂਜੇ ਪੜਾਅ ਵਿਚ ਵੋਟਰਾਂ ਦੀ ਸੁਵਿਧਾ ਲਈ ਕੈਂਪ ਵਿਚ ਨਵੇਂ ਵੋਟਰਾਂ ਨੇ ਆਪਣੇ ਲੋੜੀਂਦੇ ਦਸਤਾਵੇਜ਼ ਦੇ ਕੇ ਆਪਣੀ ਨਵੀਂ ਵੋਟ ਬਣਵਾਈ। ਉਨ੍ਹਾਂ ਦੱਸਿਆ ਕਿ ਵੋਟਰ ਕਾਰਡ, ਵੋਟਰ ਸੇਵਾਵਾਂ ਆਦਿ ਲਈ ਉਹ ਹਮੇਸ਼ਾ ਹਾਜ਼ਰ ਹਨ।
ਪਿਛਲੀ ਖ਼ਬਰ ਅਮਰਦੀਪ ਸਿੰਘ ਪ੍ਰਿੰਸ ਛੱਤਵਾਲ ਸੂਬਾ ਮੀਤ ਪ੍ਰਧਾਨ, ਸਿਮਰਨਜੀਤ ਸਿੰਘ ਧਾਲੀਵਾਲ ਸੂਬਾ ਜਰਨਲ ਸਕੱਤਰ, ਬਹਾਦਰ ਸਿੰਘ ਹੈਬਤਪੁਰ... ਅਗਲੀ ਖ਼ਬਰ ਮੋਟਰਸਾਈਕਲ ਸਵਾਰਾਂ ਵਲੋਂ ਵਾਲੀਆਂ ਖੋਹਣ ਦੀ ਕੋਸ਼ਿਸ਼ ਖੋਹ ਦੀ ਕੋਸ਼ਿਸ਼ ਮੌਕੇ ਜੋੜੇ ਨਾਲ ਲੁਟੇਰਿਆਂ ਨੇ ਕੀਤੀ ਹੱਥੋਪਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।