ਖੇੜਾ ਤੋਂ ਨਰੈਣਗੜ੍ਹ ਤੱਕ ਸੜਕ ਦਾ ਵਿਧਾਇਕ ਰਾਏ ਨੇ ਰੱਖਿਆ ਨੀਂਹ ਪੱਥਰ
ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਮਨਪ੍ਰੀਤ ਸਿੰਘ)- ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਬਲਾਕ ਖੇੜਾ ਦੇ ਅਧੀਨ ਖੇੜਾ ਤੋਂ ਨਰਾਇਣਗੜ੍ਹ ਤੱਕ ਬਣਨ ਵਾਲੀ 18 ਫੁੱਟੀ ਚੌੜੀ 4. 10 ਕਿੱਲੋਮੀਟਰ ਲੰਮੀ ਸੜਕ ਦਾ ਨੀਂਹ ਪੱਥਰ ਰੱਖਿਆ ਗਿਆ।
ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਖੇੜਾ ਤੋਂ ਨਰੈਣਗੜ੍ਹ ਤੱਕ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਣ ਸਮੇਂ ਸਾਥੀਆ ਤੇ ਨਗਰ ਨਿਵਾਸੀਆਂ ਨਾਲ ਦਿਖਾਈ ਦਿੰਦੇ ਹੋਏ। ਤਸਵੀਰ: ਕਰਨ
11-09-2026