18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਚੂਰਾ ਪੋਸਤ ਸਮੇਤ ਇਕ ਕਾਬੂ

ਸਮਾਣਾ, 17 ਸਤੰਬਰ (ਸਾਹਿਬ ਸਿੰਘ)-ਥਾਣਾ ਸਦਰ ਸਮਾਣਾ ਦੀ ਪੁਲਿਸ ਨੇ ਹਰਚਰਨ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਡੇਰਾ ਫਤਿਹਮਾਜਰੀ ਥਾਣਾ ਸਦਰ ਸਮਾਣਾ ਨੂੰ ਕਾਬੂ ਕਰਕੇ ਉਸ ਪਾਸੋਂ 30 ਕਿਲੋ ਭੁੱਕੀ ਬਰਾਮਦ ਕੀਤੀ ਹੈ। ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਬਲਕਾਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਤਲਾਸ਼ ਸ਼ੱਕੀ ਤੇ ਭੈੜੇ ਪੁਰਸ਼ਾਂ ਦੇ ਸੰਬੰਧ ਵਿਚ ਅਨਾਜ ਮੰਡੀ ਫਤਿਹਮਾਜਰੀ ਮੌਜੂਦ ਸੀ।

ਅਜੀਤ ਡੈਸਕ 18-09-2026
ਸਮਾਣਾ, 17 ਸਤੰਬਰ (ਸਾਹਿਬ ਸਿੰਘ)-ਥਾਣਾ ਸਦਰ ਸਮਾਣਾ ਦੀ ਪੁਲਿਸ ਨੇ ਹਰਚਰਨ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਡੇਰਾ ਫਤਿਹਮਾਜਰੀ ਥਾਣਾ ਸਦਰ ਸਮਾਣਾ ਨੂੰ ਕਾਬੂ ਕਰਕੇ ਉਸ ਪਾਸੋਂ 30 ਕਿਲੋ ਭੁੱਕੀ ਬਰਾਮਦ ਕੀਤੀ ਹੈ। ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਬਲਕਾਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਤਲਾਸ਼ ਸ਼ੱਕੀ ਤੇ ਭੈੜੇ ਪੁਰਸ਼ਾਂ ਦੇ ਸੰਬੰਧ ਵਿਚ ਅਨਾਜ ਮੰਡੀ ਫਤਿਹਮਾਜਰੀ ਮੌਜੂਦ ਸੀ। ਉਨ੍ਹਾਂ ਨੂੰ ਇਤਲਾਹ ਮਿਲੀ ਕਿ ਉਕਤ ਕਥਿਤ ਦੋਸ਼ੀ ਨੇ ਘਰ ਵਿਚ ਭੁੱਕੀ ਲੁਕਾ ਕੇ ਰੱਖੀ ਹੈ। ਮੁਖ਼ਬਰ ਦੀ ਇਤਲਾਹ ’ਤੇ ਕਥਿਤ ਦੋਸ਼ੀ ਦੇ ਘਰ ਛਾਪਾ ਮਾਰਿਆ ਤਾਂ ਉਸ ਤੋਂ 30 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਈ। ਕਥਿਤ ਦੋਸ਼ੀ ਵਿਰੁੱਧ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਵਿਖੇ 18 ਤੇ 19 ਨੂੰ ‘ਹਮਾਰੇ ਰਾਮ’ ਨਾਟਕ ਦੀਆਂ ਹੋਣਗੀਆ ਪੇਸ਼ਕਾਰੀਆਂ- ਡਾ. ਬਲਬੀਰ ਸਿੰਘ ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 76ਵਾਂ ਜਨਮ ਦਿਨ ਬੂਟੇ ਲਗਾ ਕੇ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।