ਲੌਟ ਵਿਖੇ ਬਾਬਾ ਸ੍ਰੀਚੰਦ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
ਭਾਦਸੋਂ, 20 ਸਤੰਬਰ (ਪ੍ਰਦੀਪ ਦੰਦਰਾਲਾ)-ਪਿੰਡ ਲੌਟ ਵਿਖੇ ਬਾਬਾ ਰਾਜ ਸਿੰਘ ਦੀ ਅਗਵਾਈ ਵਿਚ ਸਮੂਹ ਸੰਗਤਾਂ ਵਲੋਂ ਭਗਵਾਨ ਸ੍ਰੀਚੰਦ ਦਾ 532ਵਾਂ ਪ੍ਰਕਾਸ਼ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ। ਇਸ ਸਮੇਂ ਬਾਬਾ ਸਤਨਾਮ ਦਾਸ ਵਲੋਂ ਸਮੂਹ ਸੰਗਤਾਂ ਨੂੰ ਭਗਵਾਨ ਸ੍ਰੀਚੰਦ ਜੀ ਦੇ ਜਨਮ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ।
ਅਜੀਤ ਡੈਸਕ
21-09-2026