21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ-ਬਿੱਟੂ ਚੱਠਾ, ਗੁਰਤੇਜ ਕੌਲ

ਨਾਭਾ, 20 ਸਤੰਬਰ (ਵਰਿੰਦਰ ਵਰਮਾ)-ਭਗਵੰਤ ਮਾਨ ਸਰਕਾਰ ਸਿਰਫ਼ ਕਾਗਜ਼ਾਂ ਵਿਚ ਹੀ ਵਿਕਾਸ ਕਰ ਰਹੀ ਹੈ, ਜਦਕਿ ਜ਼ਮੀਨੀ ਪੱਧਰ ‘ਤੇ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਤੇ ਪਾਰਟੀ ਦੇ ਜਨਰਲ ਕੌਂਸਲ ਮੈਂਬਰ ਅਤੇ ਸੀਨੀਅਰ ਆਗੂ ਗੁਰਤੇਜ ਸਿੰਘ ਕੋਲ ਨੇ ਗੱਲਬਾਤ ਕਰਦਿਆਂ ਕੀਤਾ।

ਜਸਪਾਲ ਸਿੰਘ ਬਿੱਟੂ ਚੱਠਾ, ਗੁਰਤੇਜ ਕੋਲ 21-09-2026
ਨਾਭਾ, 20 ਸਤੰਬਰ (ਵਰਿੰਦਰ ਵਰਮਾ)-ਭਗਵੰਤ ਮਾਨ ਸਰਕਾਰ ਸਿਰਫ਼ ਕਾਗਜ਼ਾਂ ਵਿਚ ਹੀ ਵਿਕਾਸ ਕਰ ਰਹੀ ਹੈ, ਜਦਕਿ ਜ਼ਮੀਨੀ ਪੱਧਰ ‘ਤੇ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਤੇ ਪਾਰਟੀ ਦੇ ਜਨਰਲ ਕੌਂਸਲ ਮੈਂਬਰ ਅਤੇ ਸੀਨੀਅਰ ਆਗੂ ਗੁਰਤੇਜ ਸਿੰਘ ਕੋਲ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ 24 ਘੰਟੇ ਬਿਜਲੀ ਦੇਣ ਦੇ ਆਪਣੇ ਵਾਅਦੇ ਪੂਰੇ ਕਰਨ ਵਿਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰਦਿਆਂ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰਨ ਅਤੇ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਨੂੰ ਲੋਕਾਂ ਸਾਹਮਣੇ ਰੱਖਣ।
ਪਿਛਲੀ ਖ਼ਬਰ ਵਿਧਾਇਕ ਦੇਵ ਮਾਨ ਦੀ ਅਗਵਾਈ ਹੇਠ ਬੂਥ ਮੁਖੀਆਂ ਤੇ ਬਲਾਕ ਪ੍ਰਧਾਨਾਂ ਦਾ ਟ੍ਰੇਨਿੰਗ ਕੈਂਪ ਲਗਾਇਆ ਅਗਲੀ ਖ਼ਬਰ ਸ਼ਿਵ ਸ਼ੰਕਰ ਯੂਥ ਸੇਵਾ ਦਲ ਨੇ ਗਊਵੰਸ਼ ਨੂੰ ਲਗਵਾਏ ਟੀਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।