05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਰਮਨਦੀਪ ਸਿੰਘ ਸੂਬਾ ਕਾਰਜਕਾਰੀ ਮੈਂਬਰ ਕਿਸਾਨ ਮੋਰਚਾ ਭਾਜਪਾ ਨਿਯੁਕਤ

ਨਾਭਾ, 4 ਅਕਤੂਬਰ (ਵਰਿੰਦਰ ਵਰਮਾ)- ਭਾਜਪਾ ਪਾਰਟੀ ’ਚ ਲੰਮੇ ਸਮੇ ਸਾਨਦਾਰ ਸੇਵਾਵਾ ਨਿਭਾ ਰਹੇ ਰਮਨਦੀਪ ਸਿੰਘ ਭੀਲੋਵਾਲ ਦੋ ਵਾਰ ਸਾਬਕਾ ਜ਼ਿਲ੍ਹਾ ਵਾਇਸ ਪ੍ਰਧਾਨ ਕਿਸਾਨ ਮੋਰਚਾ ਭਾਜਪਾ ਪਟਿਆਲਾ, ਸਾਬਕਾ ਸੈਕਟਰੀ ਜ਼ਿਲ੍ਹਾ ਪਟਿਆਲਾ ਭਾਜਪਾ ਅਤੇ ਸਾਬਕਾ ਜ਼ਿਲ੍ਹਾ ਵਾਈਸ ਪ੍ਰਧਾਨ ਭਾਜਪਾ ਨੂੰ ਪਾਰਟੀ ਹਾਈ ਕਮਾਂਡ ਵਲੋਂ ਕਿਸਾਨ ਮੋਰਚਾ ਪੰਜਾਬ ਦਾ ਕਾਰਜਕਾਰੀ ਮੈਂਬਰ ਨਿਯੁਕਤ ਕੀਤਾ ਗਿਆ। ਇਸ ਨਿਯੁਕਤੀ ਉਪਰੰਤ ਰਮਨਦੀਪ ਸਿੰਘ ਭੀਲੋਵਾਲ ਨੇ ਪ੍ਰਦੇਸ਼ ਭਰਵਾਰੀ ਸਤੀਸ਼ ਪੂਨੀਆ, ਸੰਗਠਨ ਮੰਤਰੀ ਨਿਵਾਸੂ, ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ, ਪੰਜਾਬ ਸਟੇਟ ਕਾਰਜਕਾਰੀ ਮੈਬਰ ਭਾਜਪਾ ਤੇ ਸਾਬਕਾ ਚੇਅਰਮੈਨ ਗੁਰਤੇਜ ਸਿੰਘ ਢਿੱਲੋਂ, ਪੰਜਾਬ ਕਿਸਾਨ ਮੋਰਚਾ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਸਮੇਤ ਸਮੁੱਚੀ ਭਾਜਪਾ ਹਾਈ ਕਮਾਂਡ ਦਾ ਧੰਨਵਾਦ ਕਰਦਿਆ ਵਿਸਵਾਸ਼ ਦਿਵਾਇਆ ਕਿ ਉਹ ਪਹਿਲਾ ਵਾਂਗ ਲਗਨ ਤੇ ਇਮਾਨਦਾਰੀ ਨਾਲ ਪਾਰਟੀ ਦੀ ਮਜਬੂਤੀ ਕਾਰਜ ਕਰਨਗੇ ਅਤੇ ਆਉਣ ਵਾਲੀਆਂ 2027 ਦੀਆ ਵਿਧਾਨ ਸਭਾ ਚੋਣਾਂ ਜਿੱਤ ਕੇ ਸਰਕਾਰ ਬਣਾਉਣ ਲਈ ਕਿਸਾਨਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਂਦਿਆਂ ਪਾਰਟੀ ਨਾਲ ਜੋੜਨਗੇ।

ਅਜੀਤ ਡੈਸਕ 05-10-2026

ਪਿਛਲੀ ਖ਼ਬਰ ਗੁਰਪ੍ਰੀਤ ਸਿੰਘ ਜੀ. ਪੀ. ਦੇ ਕਾਫ਼ਲੇ ’ਚ ਹੋਇਆ ਵਾਧਾ, ਲੋਕ ਮਿਲਣੀਆਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਅਗਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।