15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਦਰਬਾਰਾ ਸਿੰਘ ਗੁਰੂ ਨੇ ਪਾਰਟੀ ਵਰਕਰ ਦੀ ਸਿਹਤਯਾਬੀ ਦਾ ਹਾਲ ਜਾਣਿਆ

ਖਮਾਣੋਂ, 14 ਅਕਤੂਬਰ (ਮਨਮੋਹਣ ਸਿੰਘ ਕਲੇਰ)- ਸ਼੍ਰੋਮਣੀ ਅਕਾਲੀ ਦਲ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਵਲੋਂ ਪਾਰਟੀ ਦੇ ਸੀਨੀਅਰ ਆਗੂ ਗੁਰਮੀਤ ਸਿੰਘ ਨਾਨੋਵਾਲ ਦੇ ਸੁਪਤਨੀ ਬੀਬੀ ਕਮਲਪ੍ਰੀਤ ਕੌਰ, ਜੋ ਕਿ ਇੱਥੋਂ ਦੇ ਰਾਣਾ ਹਸਪਤਾਲ ਵਿਖੇ ਜ਼ੇਰੇ ਇਲਾਜ ਹਨ, ਉਨ੍ਹਾਂ ਦੀ ਸਿਹਤ ਦਾ ਹਾਲ ਚਾਲ ਜਾਣਿਆ। ਇਸ ਮੌਕੇ ਗੁਰੂ ਨੇ ਉਨ੍ਹਾਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।

ਅਜੀਤ ਡੈਸਕ 15-10-2026
ਖਮਾਣੋਂ, 14 ਅਕਤੂਬਰ (ਮਨਮੋਹਣ ਸਿੰਘ ਕਲੇਰ)- ਸ਼੍ਰੋਮਣੀ ਅਕਾਲੀ ਦਲ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਵਲੋਂ ਪਾਰਟੀ ਦੇ ਸੀਨੀਅਰ ਆਗੂ ਗੁਰਮੀਤ ਸਿੰਘ ਨਾਨੋਵਾਲ ਦੇ ਸੁਪਤਨੀ ਬੀਬੀ ਕਮਲਪ੍ਰੀਤ ਕੌਰ, ਜੋ ਕਿ ਇੱਥੋਂ ਦੇ ਰਾਣਾ ਹਸਪਤਾਲ ਵਿਖੇ ਜ਼ੇਰੇ ਇਲਾਜ ਹਨ, ਉਨ੍ਹਾਂ ਦੀ ਸਿਹਤ ਦਾ ਹਾਲ ਚਾਲ ਜਾਣਿਆ। ਇਸ ਮੌਕੇ ਗੁਰੂ ਨੇ ਉਨ੍ਹਾਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਇਸ ਮੌਕੇ ਡਾ. ਜਗਦੀਪ ਸਿੰਘ ਰਾਣਾ ਸਟੇਟ ਡੈਲੀਗੇਟ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕੇ ਦਰਬਾਰਾ ਸਿੰਘ ਗੁਰੂ ਹਲਕੇ ਦੇ ਹਰ ਪਿੰਡ ਵਿਚ ਪਾਰਟੀ ਵਰਕਰਾਂ ਦੇ ਦੁੱਖ ਸੁੱਖ ਵਿਚ ਸ਼ਾਮਿਲ ਹੋ ਕੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਦੀ ਸਿਹਤ ਦਾ ਹਾਲ ਜਾਣ ਰਹੇ ਹਨ। ਇਸ ਮੌਕੇ ਗੁਰਮੀਤ ਸਿੰਘ ਸੀਨੀਅਰ ਅਕਾਲੀ ਆਗੂ ਨੇ ਸ. ਗੁਰੂ ਦਾ ਧੰਨਵਾਦ ਕੀਤਾ। ਇਸ ਮੌਕੇ ਕੁਲਵਿੰਦਰ ਸਿੰਘ ਬਿਲਾਸਪੁਰ ਸਰਕਲ ਪ੍ਰਧਾਨ ਦਿਹਾਤੀ ਖਮਾਣੋਂ, ਬਲਵਿੰਦਰ ਸਿੰਘ ਤੇ ਹੋਰ ਮੌਜੂਦ ਸਨ।
ਪਿਛਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਜਥੇਦਾਰ ਸਾਹਿਬ ਵਿਰੁੱਧ ਵਿਵਾਦਿਤ ਸ਼ਬਦਾਵਲੀ ਵਰਤਣਾ ਬੇਹੱਦ ਮੰਦਭਾਗਾ ਤੇ ਨਿੰਦਣਯੋਗ- ਪ੍ਰਦੀਪ ਸ... ਅਗਲੀ ਖ਼ਬਰ ਪਿੰਡ ਅਲੀਪੁਰ ਸੰਧਲ ਤੇ ਭਾਟੋਂ ਦੇ ਵਸਨੀਕਾਂ ਨੇ ਫੜਿਆ ਭਾਜਪਾ ਦਾ ਪੱਲਾ ਨਸ਼ਾ ਮਾਫ਼ੀਆ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਪਰਵਿੰਦਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।