ਦੇਸ਼ ਭਗਤ ਯੂਨੀਵਰਸਿਟੀ ਵਿਖੇ ਵਿਸ਼ਵ ਗਠੀਆ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਅਮਲੋਹ, 14 ਅਕਤੂਬਰ (ਕੇਵਲ ਸਿੰਘ)- ਦੇਸ਼ ਭਗਤ ਯੂਨੀਵਰਸਿਟੀ ਦੀ ਫੈਕਲਟੀ ਆਫ਼ ਫਾਰਮੇਸੀ ਵਲੋਂ ਵਿਸ਼ਵ ਗਠੀਆ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਆਯੋਜਨ ਫੈਕਲਟੀ ਆਫ਼ ਫਾਰਮੇਸੀ ਦੇ ਪਲੇਸੀਬੋ ਕਲੱਬ ਅਤੇ ਫੈਕਲਟੀ ਆਫ਼ ਅਲਾਇਡ ਐਂਡ ਹੈਲਥ ਕੇਅਰ ਸਾਇੰਸਿਜ਼ ਵਲੋਂ ਆਈ.
ਵਿਸ਼ਵ ਗਠੀਆ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਦੌਰਾਨ ਜਾਣਕਾਰੀ ਸਾਂਝੀ ਕਰਦੇ ਹੋਏ ਮਾਹਿਰ। ਅਜੀਤ ਤਸਵੀਰ
15-10-2026