ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਸਵਾਲ ਖੜ੍ਹੇ ਕੀਤੇ- ਜਥੇਦਾਰ ਰਿਆ, ਮੁਕਾਰੋਂਪੁਰ
ਫ਼ਤਹਿਗੜ੍ਹ ਸਾਹਿਬ, 15 ਅਕਤੂਬਰ (ਬਲਜਿੰਦਰ ਸਿੰਘ)- ਨਸ਼ਿਆਂ ਖ਼ਿਲਾਫ਼ ਦਲੇਰੀ ਨਾਲ ਲੜਾਈ ਲੜਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਮਾਨਸਾ ਵਿਖੇ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਨੇ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਘਟਨਾ ਨਾਲ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਵੀ ਚਿੰਤਾ ਪੈਦਾ ਹੋ ਗਈ ਹੈ।
ਜਥੇਦਾਰ ਅਵਤਾਰ ਸਿੰਘ ਰਿਆ ਤੇ ਜਥੇ. ਮਨਮੋਹਨ ਸਿੰਘ ਮਕਾਰੋਂਪੁਰ ਪੱਤਰਕਾਰਾਂ ਨਾਲ ਗੱਲਬਾਤ ਕਰਨ ਸਮੇਂ। ਤਸਵੀਰ ਕਰਨ
16-10-2026