19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਅਮਲੋਹ, 18 ਅਕਤੂਬਰ (ਕੇਵਲ ਸਿੰਘ)- ਪਿੰਡ ਖੁੰਮਣਾ ਨੇੜੇ ਨਾਹਰ ਸ਼ੂਗਰ ਮਿੱਲ ਕੋਲੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਉਮਰ ਕਰੀਬ 30 ਤੋਂ 35 ਸਾਲ, ਕੱਦ ਲਗਪਗ 5 ਫੁੱਟ 7 ਇੰਚ ਹੈ ਅਤੇ ਉਸ ਦੀ ਦਾੜ੍ਹੀ ਨਹੀਂ ਹੈ।

ਅਜੀਤ ਡੈਸਕ 19-10-2026
ਅਮਲੋਹ, 18 ਅਕਤੂਬਰ (ਕੇਵਲ ਸਿੰਘ)- ਪਿੰਡ ਖੁੰਮਣਾ ਨੇੜੇ ਨਾਹਰ ਸ਼ੂਗਰ ਮਿੱਲ ਕੋਲੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਉਮਰ ਕਰੀਬ 30 ਤੋਂ 35 ਸਾਲ, ਕੱਦ ਲਗਪਗ 5 ਫੁੱਟ 7 ਇੰਚ ਹੈ ਅਤੇ ਉਸ ਦੀ ਦਾੜ੍ਹੀ ਨਹੀਂ ਹੈ। ਮੁੱਢਲੀ ਜਾਣਕਾਰੀ ਅਨੁਸਾਰ ਵਿਅਕਤੀ ਪ੍ਰਵਾਸੀ ਜਾਪਦਾ ਹੈ। ਸੂਚਨਾ ਮਿਲਣ ’ਤੇ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਉਸ ਦੀ ਪਛਾਣ ਕਰਨ ਲਈ ਸਿਵਲ ਹਸਪਤਾਲ ਅਮਲੋਹ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ। ਪੁਲਿਸ ਵਲੋਂ ਮ੍ਰਿਤਕ ਦੀ ਪਛਾਣ ਕਰਨ ਲਈ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ ਅਗਲੀ ਖ਼ਬਰ ਪੰਥਕ ਤੇ ਪੰਜਾਬ ਦੇ ਭਖਦੇ ਮੁੱਦਿਆਂ ਨੂੰ ਲੈ ਕੇ ਹਲਕਾ ਵਿਧਾਇਕ ਦੇ ਦਫ਼ਤਰ ਮੂਹਰੇ ਰੋਸ ਧਰਨਾ ਅੱਜ- ਜਥੇਦਾਰ ਪੰਜੋਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।