03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਕਵਿੱਕਰ ਸਿੰਘ ਸੇਖੋਂ ਮਾਰਕੀਟ ਕਮੇਟੀ ਖਮਾਣੋਂ ਦੇ ਚੇਅਰਮੈਨ ਵਜੋਂ ਭਲਕੇ ਸੰਭਾਲਣਗੇ ਕਾਰਜਭਾਰ

ਖਮਾਣੋਂ, 2 ਨਵੰਬਰ (ਮਨਮੋਹਨ ਸਿੰਘ ਕਲੇਰ)-ਮਾਰਕੀਟ ਕਮੇਟੀ ਖਮਾਣੋਂ ਦੇ ਨਵ-ਨਿਯੁਕਤ ਹੋਏ ਚੇਅਰਮੈਨ ਕਵਿਕਰ ਸਿੰਘ ਸੇਖੋਂ ਬੁੱਧਵਾਰ ਨੂੰ ਸਵੇਰੇ 11 ਵਜੇ ਮਾਰਕੀਟ ਕਮੇਟੀ ਦੇ ਬਤੌਰ ਚੇਅਰਮੈਨ ਵਜੋਂ ਆਪਣਾ ਕਾਰਜ ਸੰਭਾਲਣਗੇ। ਇਸ ਮੌਕੇ ਪ੍ਰਮਾਤਮਾ ਦੇ ਸ਼ੁਕਰਾਨੇ ਵਜੋਂ ਉਨ੍ਹਾਂ ਵਲੋਂ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਦਫ਼ਤਰ ਖਮਾਣੋਂ ਵਿਖੇ ਪਾਏ ਜਾਣਗੇ।

ਕਵਿੱਕਰ ਸਿੰਘ ਸੇਖੋਂ 03-11-2026
ਖਮਾਣੋਂ, 2 ਨਵੰਬਰ (ਮਨਮੋਹਨ ਸਿੰਘ ਕਲੇਰ)-ਮਾਰਕੀਟ ਕਮੇਟੀ ਖਮਾਣੋਂ ਦੇ ਨਵ-ਨਿਯੁਕਤ ਹੋਏ ਚੇਅਰਮੈਨ ਕਵਿਕਰ ਸਿੰਘ ਸੇਖੋਂ ਬੁੱਧਵਾਰ ਨੂੰ ਸਵੇਰੇ 11 ਵਜੇ ਮਾਰਕੀਟ ਕਮੇਟੀ ਦੇ ਬਤੌਰ ਚੇਅਰਮੈਨ ਵਜੋਂ ਆਪਣਾ ਕਾਰਜ ਸੰਭਾਲਣਗੇ। ਇਸ ਮੌਕੇ ਪ੍ਰਮਾਤਮਾ ਦੇ ਸ਼ੁਕਰਾਨੇ ਵਜੋਂ ਉਨ੍ਹਾਂ ਵਲੋਂ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਦਫ਼ਤਰ ਖਮਾਣੋਂ ਵਿਖੇ ਪਾਏ ਜਾਣਗੇ। ਇਸ ਮੌਕੇ ਵੱਡੀ ਗਿਣਤੀ ’ਚ ਜਿੱਥੇ ਇਲਾਕੇ ਦੇ ਲੋਕ ਸ਼ਮੂਲੀਅਤ ਕਰਨਗੇ ਉੱਥੇ ਹੀ ਹਲਕਾ ਵਿਧਾਇਕ ਵੀ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਉਨ੍ਹਾਂ ਨੂੰ ਅਹੁਦੇ ਦਾ ਕਾਰਜ ਭਾਰ ਸੰਭਾਲਣਗੇ। ਕਵਿੱਕਰ ਸਿੰਘ ਨੇ ਆਪਣੀ ਇਸ ਨਿਯੁਕਤੀ ਲਈ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਤੇ ਹਲਕੇ ਦੇ ਸਮੂਹ ‘ਆਪ’ ਵਰਕਰਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਵਲੋਂ ਦਿੱਤੇ ਪਿਆਰ ਸਹਿਯੋਗ ਸਦਕਾ ਹੀ ਉਹ ਇਸ ਅਹੁਦੇ ’ਤੇ ਪਹੁੰਚੇ ਹਨ।
ਪਿਛਲੀ ਖ਼ਬਰ ਸਿਵਲ ਵਰਕਸ ਤੇ ਅਧਿਆਪਕਾਂ ਹੱਥੋਂ ਕਰਵਾਏ ਖ਼ਰਚ ਜਲਦੀ ਪੂਰੇ ਕੀਤੇ ਜਾਣ - ਜੀ . ਟੀ . ਯੂ . ਅਗਲੀ ਖ਼ਬਰ ਸੰਗਰੂਰ ਇਨਸਾਫ਼ ਰੈਲੀ ਲਈ ਬਸੀ ਪਠਾਣਾਂ ਹਲਕੇ ਤੋਂ ਤਿਆਰੀਆਂ ਮੁਕੰਮਲ - ਡਾ . ਮਨੋਹਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।