70 ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ’ ਚ ਅੰਡਰ -14 ਲੜਕੀਆਂ ਦੇ ਖੋ ਖੋ ਟੂਰਨਾਮੈਂਟ ਦਾ ਹੋਇਆ ਆਗਾਜ਼
ਪਟਿਆਲਾ, 3 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮਮਤਾ ਖੁਰਾਣਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-14 ਲੜਕੀਆਂ ਦਾ ਖੋਖੋ ਟੂਰਨਾਮੈਂਟ ਪੋਲੋ ਗਰਾਉਂਡ ਪਟਿਆਲਾ ਵਿਖੇ ਆਗਾਜ਼ ਹੋਇਆ।
ਅਜੀਤ ਡੈਸਕ
04-11-2026