ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦ ਹੋਏ ਨਿਰਦੋਸ਼ ਸਿੱਖਾਂ ਨੂੰ ਦਿੱਤੀ ਸ਼ਰਧਾਂਜਲੀ
ਫ਼ਤਹਿਗੜ੍ਹ ਸਾਹਿਬ, 4 ਨਵੰਬਰ (ਬਲਜਿੰਦਰ ਸਿੰਘ)-ਨਵੰਬਰ 1984 ਦੇ ਸਿੱਖ ਵਿਰੋਧੀ ਦੰਗਿਆਂ ਵਿਚ ਸ਼ਹੀਦ ਹੋਏ ਨਿਰਦੋਸ਼ ਸਿੱਖਾਂ ਦੀ ਯਾਦ ਵਿਚ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਵਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ।
ਨਵੰਬਰ 1984 ਦੇ ਸਿੱਖ ਵਿਰੋਧੀ ਦੰਗਿਆਂ ਵਿਚ ਸ਼ਹੀਦ ਹੋਏ ਨਿਰਦੋਸ਼ ਸਿੱਖਾਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਅਰਦਾਸ ਕਰਨ ਮਗਰੋਂ ਜਾਣਕਾਰੀ ਦਿੰਦੇ ਹੋਏ ਸਾਬਕਾ ਮੰਤਰੀ ਡਾ. ਹਰਬੰਸ ਲਾਲ ਤੇ ਹੋਰ। ਅਜੀਤ ਤਸਵੀਰ
05-11-2026