13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਗੈਰੀ ਬੜਿੰਗ ਨੂੰ ਦੂਜੀ ਵਾਰ ਵਿਧਾਇਕ ਬਣਾਉਣ ਦਾ ਲੋਕਾਂ ਨੇ ਮਨ ਬਣਾ ਲਿਆ ਹੈ-ਸਰਪੰਚ ਅਮਨਦੀਪ, ਸਰਪੰਚ ਜਿੰਮੀ

ਅਮਲੋਹ, 12 ਨਵੰਬਰ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੂੰ ਲੋਕ ਦੂਜੀ ਵਾਰ ਵਿਧਾਇਕ ਬਣਾਉਣ ਦਾ ਮਨ ਬਣਾ ਚੁੱਕੇ ਹਨ। ਇਸ ਗੱਲ ਦਾ ਸਬੂਤ ਬੀਤੇ ਦਿਨੀਂ ਅਮਲੋਹ ਵਿਖੇ ਆਮ ਆਦਮੀ ਪਾਰਟੀ ਦੀ ਰੈਲੀ ਵਿਚ ਜੁੜੇ ਵੱਡੇ ਇਕੱਠ ਨੇ ਦਿੱਤਾ ਹੈ।

ਸਰਪੰਚ ਅਮਨਦੀਪ ਸਿੰਘ ਧਰਮਗੜ੍ਹ, ਸਰਪੰਚ ਜਗਦੀਪ ਸਿੰਘ ਜਿੰਮੀ ਲਾਡਪੁਰ 13-11-2026
ਅਮਲੋਹ, 12 ਨਵੰਬਰ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੂੰ ਲੋਕ ਦੂਜੀ ਵਾਰ ਵਿਧਾਇਕ ਬਣਾਉਣ ਦਾ ਮਨ ਬਣਾ ਚੁੱਕੇ ਹਨ। ਇਸ ਗੱਲ ਦਾ ਸਬੂਤ ਬੀਤੇ ਦਿਨੀਂ ਅਮਲੋਹ ਵਿਖੇ ਆਮ ਆਦਮੀ ਪਾਰਟੀ ਦੀ ਰੈਲੀ ਵਿਚ ਜੁੜੇ ਵੱਡੇ ਇਕੱਠ ਨੇ ਦਿੱਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਰਪੰਚ ਅਮਨਦੀਪ ਸਿੰਘ ਧਰਮਗੜ੍ਹ ਅਤੇ ਸਰਪੰਚ ਜਗਦੀਪ ਸਿੰਘ ਜਿੰਮੀ ਲਾਡਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਵਿਧਾਇਕ ਗੈਰੀ ਬੜਿੰਗ ਨੇ ਹਲਕੇ ਦੇ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਹੈ ਅਤੇ ਆਮ ਆਦਮੀ ਪਾਰਟੀ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਬਿਨਾਂ ਕਿਸੇ ਪੱਖਪਾਤ ਤੋਂ ਲੋਕਾਂ ਤੱਕ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਰੈਲੀ ਵਿਚ ਲੋਕਾਂ ਦੀ ਵੱਡੀ ਸ਼ਮੂਲੀਅਤ ਨੇ ਵਿਰੋਧੀ ਪਾਰਟੀਆਂ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਰੈਲੀ ਨੇ ਇਕੱਠ ਪੱਖੋਂ ਪਿਛਲੀਆਂ ਰੈਲੀਆਂ ਦੇ ਰਿਕਾਰਡਤੋੜ ਦਿੱਤੇ ਹਨ ਅਤੇ ਆਉਣ ਵਾਲੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਮੁੜ ਸਰਕਾਰ ਬਣਾਏਗੀ।
ਪਿਛਲੀ ਖ਼ਬਰ ‘ ਆਪ’ ਦੀ ਅਮਲੋਹ ਰੈਲੀ ’ਚ ਇਕ ਦਰਜਨ ਤੋਂ ਵੱਧ ਹਲਕਿਆਂ ਤੋਂ ਸਰਕਾਰੀ ਬੱਸਾਂ ਰਾਹੀਂ ਲਿਆਂਦੇ ਲੋਕ-ਰਾਜੂ ਖੰਨਾ ਅਗਲੀ ਖ਼ਬਰ ਜੀ.ਪੀ. ਨੇ ਲੇਬਰ ਚੌਂਕ ਵਿਖ਼ੇ ਕਰਵਾਏ ਸਮਾਗਮ ’ਚ ਕੀਤੀ ਸ਼ਿਰਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।