ਖਮਾਣੋਂ ’ਚ ਪਹਿਲੀ ਵਾਰ ਲੱਗੇ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ ’ਚ 682 ਮਰੀਜ਼ਾਂ ਦੀ ਜਾਂਚ
ਖਮਾਣੋਂ, 22 ਨਵੰਬਰ (ਜੋਗਿੰਦਰ ਪਾਲ)-ਖਮਾਣੋਂ ਵਿਖੇ ਪਹਿਲੀ ਵਾਰ ਅਤਿ-ਆਧੁਨਿਕ ਸਿਹਤ ਸਹੂਲਤਾਂ ਨਾਲ ਲੈਸ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ ਸਾਬਕਾ ਐਸ. ਐਮ.
ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਅਤੇ ਹੋਰ ਆਗੂ ਮੁਫ਼ਤ ਮੈਡੀਕਲ ਕੈਂਪ ਦਾ ਉਦਘਾਟਨ ਕਰਦੇ ਹੋਏ। ਅਜੀਤ ਤਸਵੀਰ
23-11-2026