30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਗ੍ਰੀਨਫੀਲਡਜ਼ ਸਕੂਲ ਸਰਹਿੰਦ ਦੇ ਬੱਚਿਆਂ ਨੇ ਕੀਤੀ ਇਤਿਹਾਸਕ ਸਥਾਨਾਂ ਦੀ ਯਾਤਰਾ

ਫ਼ਤਹਿਗੜ੍ਹ ਸਾਹਿਬ, 29 ਨਵੰਬਰ (ਮਨਪ੍ਰੀਤ ਸਿੰਘ)-ਗ੍ਰੀਨ ਫੀਲਡਜ਼ ਸਕੂਲ ਸਰਹਿੰਦ ਵਲੋਂ ਚੇਅਰਮੈਨ ਦੀਦਾਰ ਸਿੰਘ ਭੱਟੀ ਅਤੇ ਪ੍ਰਿੰਸੀਪਲ ਡਾ. ਸ਼ਾਲੂ ਰੰਧਾਵਾ ਦੀ ਅਗਵਾਈ ਹੇਠ ਨਰਸਰੀ, ਐਲ.

ਅਜੀਤ ਡੈਸਕ 30-11-2026
ਫ਼ਤਹਿਗੜ੍ਹ ਸਾਹਿਬ, 29 ਨਵੰਬਰ (ਮਨਪ੍ਰੀਤ ਸਿੰਘ)-ਗ੍ਰੀਨ ਫੀਲਡਜ਼ ਸਕੂਲ ਸਰਹਿੰਦ ਵਲੋਂ ਚੇਅਰਮੈਨ ਦੀਦਾਰ ਸਿੰਘ ਭੱਟੀ ਅਤੇ ਪ੍ਰਿੰਸੀਪਲ ਡਾ. ਸ਼ਾਲੂ ਰੰਧਾਵਾ ਦੀ ਅਗਵਾਈ ਹੇਠ ਨਰਸਰੀ, ਐਲ.ਕੇ.ਜੀ. ਅਤੇ ਯੂ.ਕੇ.ਜੀ. ਦੇ ਬੱਚਿਆਂ ਲਈ ਇਕ ਇਤਿਹਾਸਕ ਦੌਰੇ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਬੱਚਿਆਂ ਨੂੰ ਸ੍ਰੀ ਚਕਰਰੇਸ਼ਵਰੀ ਦੇਵੀ ਮੰਦਿਰ ਅਤੇ ਆਮ-ਖਾਸ ਬਾਗ਼ ਵਿਖੇ ਲਿਜਾਇਆ ਗਿਆ। ਇਸ ਯਾਤਰਾ ਦੌਰਾਨ ਬੱਚਿਆਂ ਨੂੰ ਵੱਖ-ਵੱਖ ਇਤਿਹਾਸਕ ਅਤੇ ਧਾਰਮਿਕ ਸਥਾਨਾਂ ਬਾਰੇ ਜਾਣਕਾਰੀ ਦਿੱਤੀ ਗਈ। ਪਿ੍ਰੰਸੀਪਲ ਡਾ.ਸਾਲੂ ਰੰਧਾਵਾ ਨੇ ਦੱਸਿਆ ਕਿ ਇਸ ਤਰ੍ਹਾਂ ਦੀਆਂ ਯਾਤਰਾਵਾਂ ਬੱਚਿਆਂ ਦੇ ਗਿਆਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।
ਪਿਛਲੀ ਖ਼ਬਰ ਵੋਟਾਂ ਦੀ ਪਾਰਦਰਸ਼ਤਾ ਲਈ ਰਾਹੁਲ ਗਾਂਧੀ ਵਲੋਂ ਉਠਾਈ ਆਵਾਜ਼ ਲੋਕਤੰਤਰ ਦੀ ਮਜ਼ਬੂਤੀ ਲਈ ਅਹਿਮ- ਸੁਰਿੰਦਰ ਸਿੰਘ ਰਾਮਗੜ੍ਹ ਅਗਲੀ ਖ਼ਬਰ ਬਾਬੂ ਕਬੀਰ ਦਾਸ ਨੇ ਲੋੜਵੰਦ ਲੜਕੀਆਂ ਦੇ ਵਿਆਹ ਸਮਾਗਮ ’ਚ ਕੀਤੀ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।