26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਮੋਟਰਸਾਈਕਲਾਂ ਦੀ ਸਿੱਧੀ ਟੱਕਰ ਦੌਰਾਨ ਇੱਕ ਨੌਜਵਾਨ ਦੀ ਮੌਤ, ਦੋ ਗੰਭੀਰ ਜ਼ਖ਼ਮੀ

ਹਰਚੋਵਾਲ, 25 ਅਗਸਤ (ਭਾਮ/ਢਿੱਲੋਂ)-ਹਰਚੋਵਾਲ ਤੋਂ ਭੇਟ ਪੱਤਣ ਰੋਡ ’ਤੇ ਹੋਏ ਇੱਕ ਭਿਆਨਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਤੇ ਦੋ ਨੌਜਵਾਨਾਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਹਿਲ ਪੁੱਤਰ ਪ੍ਰੇਮ ਚੰਦ ਵਾਸੀ ਮੂੜ ਹਰਚੋਵਾਲ ਤੋਂ ਆਪਣੇ ਮੋਟਰਸਾਈਕਲ ’ਤੇ ਆਪਣੇ ਪਿੰਡ ਮੂੜ ਨੂੰ ਜਾ ਰਿਹਾ ਸੀ ਕਿ ਸਾਹਮਣੇ ਤੋਂ ਆ ਰਹੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨਾਲ ਸਿੱਧੀ ਟੱਕਰ ਹੋ ਗਈ ਜਿਸ ਵਿਚ ਸਾਹਿਲ ਪੁੱਤਰ ਪ੍ਰੇਮ ਚੰਦ ਵਾਸੀ ਮੂੜ ਦੀ ਮੌਕੇ ’ਤੇ ਮੌਤ ਹੋ ਗਈ ਤੇ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਹਰਚੋਵਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਵਲੋਂ ਦੋਹਾਂ ਦੀ ਹਾਲਤ ਜਿਆਦਾ ਗੰਭੀਰ ਹੋਣ ਕਾਰਨ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ।

ਅਜੀਤ ਡੈਸਕ 26-08-2026

ਪਿਛਲੀ ਖ਼ਬਰ ਸੰਤ ਬਾਬਾ ਹਜ਼ਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਛੀਨਾ ਦੇ ਵਿਦਿਆਰਥੀਆਂ ਦੀਆਂ ਯੂਨੀਵਰਸਿਟੀ ਮੈਰਿਟ ’ਚ ਮਾਣਮੱਤੀਆਂ ਪ੍ਰਾਪਤੀਆਂ ਅਗਲੀ ਖ਼ਬਰ ਆਮ ਆਦਮੀ ਪਾਰਟੀ ਨੂੰ ਛੱਡ 25 ਪਰਿਵਾਰ ਕਾਂਗਰਸ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।