27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਕਰਮਚਾਰੀਆਂ-ਪੈਨਸ਼ਨਰਾਂ ਦੀ ‘ਮਹਾ ਹੜਤਾਲ’ ਨੂੰ ਭਾਜਪਾ ਜ਼ਿਲ੍ਹਾ ਬਟਾਲਾ ਦਾ ਸਮਰਥਨ: ਜ਼ਿਲ੍ਹਾ ਪ੍ਰਧਾਨ ਹੀਰਾ ਵਾਲੀਆ

ਬਟਾਲਾ, 26 ਅਗਸਤ (ਸਤਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਜ਼ਿਲ੍ਹਾ ਬਟਾਲਾ ਇਕਾਈ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀਏ) ਦਾ ਭੁਗਤਾਨ ਨਾ ਕੀਤੇ ਜਾਣ ਦੇ ਵਿਰੋਧ ਵਿੱਚ 27 ਅਗਸਤ ਨੂੰ ਕੀਤੀ ਜਾ ਰਹੀ ‘ਮਹਾ ਹੜਤਾਲ’ ਅਤੇ ਸਮੂਹਿਕ ਆਕਸਮਿਕ ਛੁੱਟੀ ਦੇ ਸੱਦੇ ਦਾ ਪੂਰਨ ਸਮਰਥਨ ਕੀਤਾ ਹੈ। ਭਾਜਪਾ ਜ਼ਿਲ੍ਹਾ ਬਟਾਲਾ ਦੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਵਾਲੀਆ ਨੇ ਕਿਹਾ ਕਿ ਵਾਰ-ਵਾਰ ਮੰਗ ਉਠਾਉਣ ਦੇ ਬਾਵਜੂਦ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਉਨ੍ਹਾਂ ਦਾ ਜਾਇਜ਼ ਬਕਾਇਆ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਉਨ੍ਹਾਂ ਨੂੰ ਅੰਦੋਲਨ ਦਾ ਰਾਹ ਅਪਣਾਉਣ ਲਈ ਮਜਬੂਰ ਹੋਣਾ ਪਿਆ ਹੈ।

ਭਾਜਪਾ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਵਾਲੀਆ। 27-08-2026
ਬਟਾਲਾ, 26 ਅਗਸਤ (ਸਤਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਜ਼ਿਲ੍ਹਾ ਬਟਾਲਾ ਇਕਾਈ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀਏ) ਦਾ ਭੁਗਤਾਨ ਨਾ ਕੀਤੇ ਜਾਣ ਦੇ ਵਿਰੋਧ ਵਿੱਚ 27 ਅਗਸਤ ਨੂੰ ਕੀਤੀ ਜਾ ਰਹੀ ‘ਮਹਾ ਹੜਤਾਲ’ ਅਤੇ ਸਮੂਹਿਕ ਆਕਸਮਿਕ ਛੁੱਟੀ ਦੇ ਸੱਦੇ ਦਾ ਪੂਰਨ ਸਮਰਥਨ ਕੀਤਾ ਹੈ। ਭਾਜਪਾ ਜ਼ਿਲ੍ਹਾ ਬਟਾਲਾ ਦੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਵਾਲੀਆ ਨੇ ਕਿਹਾ ਕਿ ਵਾਰ-ਵਾਰ ਮੰਗ ਉਠਾਉਣ ਦੇ ਬਾਵਜੂਦ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਉਨ੍ਹਾਂ ਦਾ ਜਾਇਜ਼ ਬਕਾਇਆ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਉਨ੍ਹਾਂ ਨੂੰ ਅੰਦੋਲਨ ਦਾ ਰਾਹ ਅਪਣਾਉਣ ਲਈ ਮਜਬੂਰ ਹੋਣਾ ਪਿਆ ਹੈ। ਜਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਨੇ ਮੰਗ ਕੀਤੀ ਕਿ ਆਪ ਸਰਕਾਰ ਬਕਾਇਆ ਡੀ.ਏ. ਦਾ ਪੂਰਾ ਭੁਗਤਾਨ ਬਿਨਾਂ ਕਿਸੇ ਹੋਰ ਦੇਰੀ ਦੇ ਕਰੇ।
ਪਿਛਲੀ ਖ਼ਬਰ ਸੈਕਿੰਡ ਹੈਂਡ ਪੁਰਾਣੀ ਮਸ਼ੀਨਰੀ ਘਰੇਲੂ ਉਦਯੋਗ ਲਈ ਵੱਡੀ ਮੁਸੀਬਤ : ਪਰਮਜੀਤ ਸਿੰਘ ਗਿੱਲ ਅਗਲੀ ਖ਼ਬਰ ਪੁਰਾਣਾ ਸ਼ਾਲਾ ਪੁਲਿਸ ਵਲੋਂ ਚੋਰੀ ਦੇ ਮਾਮਲੇ ਵਿਚ 3 ਖ਼ਿਲਾਫ਼ ਮਾਮਲਾ ਦਰਜ- ਇਕ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।