30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਓਠੀਆਂ ਸਕੂਲ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ ਅੱਜ

ਬਟਾਲਾ, 28 ਅਗਸਤ (ਸਤਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਸੁਖਮਿੰਦਰ ਸਿੰਘ ਤੇ ਡਿਪਟੀ ਡਾਇਰੈਕਟਰ ਸਤਵੰਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ 29 ਅਗਸਤ ਨੂੰ ਗੁਰੂ ਨਾਨਕ ਦੇਵ ਅਕੈਡਮੀ ਓਠੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੁੱਚੇ ਵਿਦਿਅਕ ਅਦਾਰਿਆਂ ਵਿਖੇ ਹੋਣਗੇ। ਇਸ ਸਬੰਧੀ ਪ੍ਰਿੰਸੀਪਲ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਜਾਣਗੇ।

ਅਜੀਤ ਡੈਸਕ 29-08-2026
ਬਟਾਲਾ, 28 ਅਗਸਤ (ਸਤਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਸੁਖਮਿੰਦਰ ਸਿੰਘ ਤੇ ਡਿਪਟੀ ਡਾਇਰੈਕਟਰ ਸਤਵੰਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ 29 ਅਗਸਤ ਨੂੰ ਗੁਰੂ ਨਾਨਕ ਦੇਵ ਅਕੈਡਮੀ ਓਠੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੁੱਚੇ ਵਿਦਿਅਕ ਅਦਾਰਿਆਂ ਵਿਖੇ ਹੋਣਗੇ। ਇਸ ਸਬੰਧੀ ਪ੍ਰਿੰਸੀਪਲ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਜਾਣਗੇ। ਉਪਰੰਤ ਸਮਾਗਮ ਹੋਣਗੇ। ਇਸ ਮੌਕੇ ਸਕੂਲ ਸਟਾਫ਼ ਸੁਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਸ਼ਰਨਜੀਤ ਕੌਰ, ਬਲਜੀਤ ਕੌਰ, ਪਰਮਿੰਦਰ ਕੌਰ, ਗੁਰਜੀਤ ਕੌਰ, ਰਮਨਦੀਪ ਕੌਰ, ਤਵਲੀਨ ਕੌਰ, ਪ੍ਰਭਦੀਪ ਕੌਰ, ਪਰਮਜੀਤ ਕੌਰ, ਅਮਰਜੋਤ ਕੌਰ, ਅਨੁਰਾਗ ਕੌਰ, ਕੋਮਲਪ੍ਰੀਤ ਕੌਰ, ਹਰਪ੍ਰੀਤ ਕੌਰ, ਰਾਜਵਿੰਦਰ ਕੌਰ, ਗਗਨਦੀਪ ਕੌਰ, ਹਰਜੀਤ ਕੌਰ, ਜੈਦੀਪ ਸਿੰਘ, ਜਸਬੀਰ ਕੌਰ ਆਦਿ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਸੱਚਖੰਡ ਸ੍ਰੀ ਗੁਰੂ ਨਾਨਕ ਅਸਥਾਨ ਵਿਖੇ ਪੁੰਨਿਆ ਦੇ ਦਿਹਾੜੇ ਮੌਕੇ ਸਮਾਗਮ ਅਗਲੀ ਖ਼ਬਰ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ (ਬ) ਦਾ ਪਿੰਡ ਮੇਘੀਆਂ ਵਿਖੇ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।