ਗੁਰਦਾਸਪੁਰ-ਮੁਕੇਰੀਆਂ ਮੁੱਖ ਮਾਰਗ ’ਤੇ ਇੰਟਰਸਿਟੀ ਬੱਸ ਤੇ ਟਰੱਕ ਦੀ ਹੋਈ ਟੱਕਰ * ਵਾਲ-ਵਾਲ ਬਚੀਆਂ ਸਵਾਰੀਆਂ
ਗੁਰਦਾਸਪੁਰ, 29 ਅਗਸਤ (ਅਸ਼ੋਕ ਸ਼ਰਮਾ)-ਗੁਰਦਾਸਪੁਰ ਮੁਕੇਰੀਆਂ ਮੁੱਖ ਮਾਰਗ ’ਤੇ ਪੈਂਦੇ ਪਿੰਡ ਪਾਹੜਾ ਨਜਦੀਕ ਇੰਟਰਸਿਟੀ ਬੱਸ ਅਤੇ ਟਰੱਕ ਵਿਚਕਾਰ ਹੋਈ ਜਬਰਦਸਤ ਟੱਕਰ ਨਾਲ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਜਦੋਂ ਕਿ ਡਰਾਈਵਰ ਦੇ ਮਾਮੂਲੀ ਸੱਟਾਂ ਲੱਗੀਆਂ ਅਤੇ ਸਵਾਰੀਆਂ ਵਾਲ ਵਾਲ ਬਚ ਗਈਆਂ।
ਅਜੀਤ ਡੈਸਕ
30-08-2026