31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਪਿੰਡ ਬਸਰਾਵਾਂ ਪੰਚਾਇਤ ਨੇ ਸ਼ਮਸ਼ਾਨਘਾਟ ਦਾ ਕਾਰਜ ਆਰੰਭ ਕਰਵਾਇਆ

ਬਟਾਲਾ, 29 ਅਗਸਤ (ਸਤਿੰਦਰ ਸਿੰਘ)- ਵਿਧਾਨ ਸਭਾ ਹਲਕਾ ਕਾਦੀਆਂ ’ਚ ਪਿੰਡ ਬਸਰਾਵਾਂ ’ਚ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ’ਚ ਮੱਜਬੀ ਸਿੱਖ ਤੇ ਇਸਾਈ ਭਾਈਚਾਰੇ ਦੀ ਨਵੀਂ ਬਣ ਰਹੀ ਸ਼ਮਸਾਨਘਾਟ ਦਾ ਕਾਰਜ ਪਿੰਡ ਦੇ ਸਰਪੰਚ ਸਤਨਾਮ ਸਿੰਘ ਤੇ ਸਮੂਹ ਪੰਚਾਇਤ ਵਲੋਂ ਨੀਂਹ ਪੱਥਰ ਰੱਖ ਕੇ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਸਰਪੰਚ ਸਤਨਾਮ ਸਿੰਘ, ਬਲਾਕ ਸੰਮਤੀ ਮੈਬਰ, ਡਾ.

ਅਜੀਤ ਡੈਸਕ 30-08-2026
ਬਟਾਲਾ, 29 ਅਗਸਤ (ਸਤਿੰਦਰ ਸਿੰਘ)- ਵਿਧਾਨ ਸਭਾ ਹਲਕਾ ਕਾਦੀਆਂ ’ਚ ਪਿੰਡ ਬਸਰਾਵਾਂ ’ਚ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ’ਚ ਮੱਜਬੀ ਸਿੱਖ ਤੇ ਇਸਾਈ ਭਾਈਚਾਰੇ ਦੀ ਨਵੀਂ ਬਣ ਰਹੀ ਸ਼ਮਸਾਨਘਾਟ ਦਾ ਕਾਰਜ ਪਿੰਡ ਦੇ ਸਰਪੰਚ ਸਤਨਾਮ ਸਿੰਘ ਤੇ ਸਮੂਹ ਪੰਚਾਇਤ ਵਲੋਂ ਨੀਂਹ ਪੱਥਰ ਰੱਖ ਕੇ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਸਰਪੰਚ ਸਤਨਾਮ ਸਿੰਘ, ਬਲਾਕ ਸੰਮਤੀ ਮੈਬਰ, ਡਾ. ਜਗਬੀਰ ਸਿੰਘ ਧਰਮਸੋਤ, ਨੰਬਰਦਾਰ ਜਸਬੀਰ ਸਿੰਘ, ਬਲਵਿੰਦਰ ਸਿੰਘ ਮੈਂਬਰ ਪੰਚਾਇਤ, ਮਨਪ੍ਰੀਤ ਸਿੰਘ ਪੰਚ ਨੇ ਕਿਹਾ ਕਿ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ’ਚ ਪਿੰਡ ਬਸਰਾਵਾਂ ਦੇ ਸਾਰੇ ਵਿਕਾਸ ਕੰਮ ਕਰਵਾਏ ਜਾਣਗੇ। ਇਸ ਮੌਕੇ ਕਾਲ ਗੁਰਨਾਮ ਸਿੰਘ ਬੋਹੜੀ ਸਿੰਘ, ਸ਼ਰਮਾ ਮੈਂਬਰ ਪੰਚਾਇਤ, ਜੋਗਾ ਸਿੰਘ, ਕੁਲਵੰਤ ਸਿੰਘ ਲਾਡੀ, ਗੁਰਦੀਪ ਸਬਕਾ ਮੈਂਬਰ, ਬਖ਼ਸੀਸ ਸਿੰਘ ਸਾਬਕਾ ਮੈਂਬਰ ਪੰਚਾਇਤ, ਸੁਖਦੇਵ ਸਿੰਘ ਗੌਰਾ ਬਸਰਾਵਾ, ਬਲਕਾਰ ਸਿੰਘ, ਬਲਕਾਰ ਸਿੰਘ ਫੌਜੀ, ਮਗਤਾ ਸਿੰਘ ਆਦਿ ਹਾਜ਼ ਸਨ ।
ਪਿਛਲੀ ਖ਼ਬਰ ਹਲਕਾ ਫਤਹਿਗੜ੍ਹ ਚੂੜੀਆਂ ’ਚ ਬਾਜਵਾ ਦੀ ਲੋਕਪ੍ਰਿਅਤਾ 2027 ਦੀਆਂ ਚੋਣਾਂ ’ਚ ਦਿਵਾਏਗੀ ਵੱਡੀ ਜਿੱਤ- ਵਿੰਝਵਾਂ ਅਗਲੀ ਖ਼ਬਰ ਪਿੰਡ ਮੋਹਲੋਵਾਲੀ ’ਚ ਜੱਗੂ ਭਗਵਾਨਪੁਰ ਦੀ ਟੀਮ ਵਲੋਂ ਚੇਅਰਪਰਸਨ ਰਾਜਵਿੰਦਰ ਕੌਰ ਨੇ ਦਿੱਤਾ ਲੜਕੀ ਨੂੰ 21000 ਸ਼ਗਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।