ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਤੇ ਮਸ਼ੀਨ ਲਰਨਿੰਗ ’ਤੇ ਵਿਸ਼ੇਸ਼ ਸੈਸ਼ਨ
ਘਰੋਟਾ, 29 ਅਗਸਤ (ਸੰਜੀਵ ਗੁਪਤਾ)-ਪੀ. ਐੱਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਵਿਗਿਆਨ ਜੋਤੀ ਪ੍ਰੋਗਰਾਮ ਤਹਿਤ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਤੇ ਮਸ਼ੀਨ ਲਰਨਿੰਗ ਵਿਸ਼ੇ ’ਤੇ ਜਾਗਰੂਕਤਾ ਲੈਕਚਰ ਤੇ ਇੰਟਰੈਕਟਿਵ ਸੈਸ਼ਨ ਕਰਵਾਇਆ ਗਿਆ।
ਪੀ.ਐੱਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਵਿਸ਼ੇਸ਼ ਸੈਸ਼ਨ ਦੌਰਾਨ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ) ਡੀ.ਜੀ ਸਿੰਘ ਦਾ ਸਵਾਗਤ ਕਰਦੇ ਅਤੇ ਸਵਾਲ ਜਵਾਬ ਕਰਦੇ ਬੱਚੇ। ਤਸਵੀਰ: ਸੰਜੀਵ ਗੁਪਤਾ
30-08-2026