ਅਧਿਆਪਕ ਦਿਵਸ ਮੌਕੇ ਅਧਿਆਪਕਾਂ ਨੂੰ ਦਿੱਤੇ ਪ੍ਰਸੰਸਾ ਪੱਤਰ
ਦੀਨਾਨਗਰ, 5 ਸਤੰਬਰ (ਸੋਢੀ/ਸ਼ਰਮਾ/ ਘੁੰਮਣ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲੀਜਪੁਰ ਵਿਖੇ ਅਧਿਆਪਕ ਦਿਵਸ ਮਨਾਇਆ। ਪ੍ਰਿੰਸੀਪਲ ਰਾਜਵਿੰਦਰ ਕੌਰ ਦੀ ਪ੍ਰਧਾਨਗੀ ਵਿਚ ਕਰਵਾਏ ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਅਧਿਆਪਕਾਂ ਦਾ ਸਨਮਾਨ ਕਰਦੇ ਹੋਏ ਕੇਕ ਕੱਟਿਆ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਗਈ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲੀਜਪੁਰ ਵਿਖੇ ਅਧਿਆਪਕ ਨੂੰ ਸਨਮਾਨਿਤ ਕਰਦੇ ਪ੍ਰਿੰਸੀਪਲ ਰਾਜਵਿੰਦਰ ਕੌਰ। ਤਸਵੀਰ : ਸੋਢੀ
06-09-2026