ਸੁਖਜਿੰਦਰ ਮੈਮੋਰੀਅਲ ਸਕੂਲ ਬੱਬਰੀ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ
ਗੁਰਦਾਸਪੁਰ, 5 ਸਤੰਬਰ (ਚੱਕਰਾਜਾ)-ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਲੋਂ ਅਧਿਆਪਕਾਂ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।
ਖਿਡਾਰੀਆਂ ਨਾਲ ਯਾਦਗਾਰ ਤਸਵੀਰ ਕਰਵਾਉਂਦੇ ਹੋਏ ਮੁੱਖ ਮਹਿਮਾਨ ਜਗਰੂਪ ਸਿੰਘ ਸੇਖਵਾਂ ਅਤੇ ਰਮਨ ਬਹਿਲ, ਨਾਲ ਹਨ ਮੇਲਾ ਕਮੇਟੀ ਦੇ ਪ੍ਰਧਾਨ ਲਖਵਿੰਦਰ ਸਿੰਘ ਪਟਵਾਰੀ ਤੇ ਹੋਰ ਤੇ ਕੁਸ਼ਤੀ ਦੇ ਜੌਹਰ ਦਿਖਾਉਂਦੇ ਹੋਏ ਪਹਿਲਵਾਨ । ਅਜੀਤ ਤਸਵੀਰਾਂ
06-09-2026