ਸ਼ਹਿਰੀ ਪ੍ਰਧਾਨ ਅਰਜਨ ਸਿੰਘ ਨੂੰ ਸੇਵਾ ਮੁਕਤੀ ’ਤੇ ਵਿਦਾਇਗੀ ਪਾਰਟੀ
ਬਟਾਲਾ, 8 ਸਤੰਬਰ (ਸਤਿੰਦਰ ਸਿੰਘ)-ਪੰਜਾਬ ਰਾਜ ਬਿਜਲੀ ਬੋਰਡ ਸ਼ਹਿਰੀ ਮੰਡਲ ਬਟਾਲਾ ਦੇ ਪ੍ਰਧਾਨ ਅਰਜਨ ਸਿੰਘ ਪਰਮਾਰ ਨੂੰ ਉਨ੍ਹਾਂ ਦੀ ਸੇਵਾ ਮੁਕਤੀ ਮੌਕੇ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਜਥੇਬੰਦੀ ਆਗੂਆਂ ਤੇ ਦਫ਼ਤਰੀ ਅਮਲੇ ਵਲੋਂ ਅਰਜਨ ਸਿੰਘ ਪਰਮਾਰ ਵਲੋਂ ਇਮਾਨਦਾਰੀ ਤੇ ਮਿਹਨਤ ਨਾਲ ਨਿਭਾਈਆਂ ਸੇਵਾਵਾਂ ਤੇ ਪਰਿਵਾਰਕ ਜ਼ਿੰਮੇਵਾਰੀਆਂ ਦੀ ਬਾਖੂਬੀ ਸ਼ਲਾਘਾ ਕੀਤੀ।
ਅਜੀਤ ਡੈਸਕ
09-09-2026