18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸਾਬਕਾ ਚੇਅਰਮੈਨ ਸੁਖਬੀਰ ਸਿੰਘ ਵਾਹਲਾ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ

ਬਟਾਲਾ, 17 ਸਤੰਬਰ (ਸਤਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ’ਤੇ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆ ਰਹੇ ਨਗਰ ਕੀਰਤਨ ਦਾ ਸਾਬਕਾ ਚੇਅਰਮੈਨ ਸੁਖਬੀਰ ਸਿੰਘ ਵਾਹਲਾ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਸਾਬਕਾ ਚੇਅਰਮੈਨ ਵਾਹਲਾ ਨੇ ਗੁਰੂ ਸਾਹਿਬ ਦੀ ਪਾਲਕੀ ਸਾਹਿਬ ਦੇ ਦਰਸ਼ਨ ਕੀਤੇ ਤੇ ਵਿਆਹ ਪੁਰਬ ਦੀਆਂ ਸੰਗਤਾਂ ਨੂੰ ਵਧਾਈ ਦਿੱਤੀ।

ਅਜੀਤ ਡੈਸਕ 18-09-2026
ਬਟਾਲਾ, 17 ਸਤੰਬਰ (ਸਤਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ’ਤੇ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆ ਰਹੇ ਨਗਰ ਕੀਰਤਨ ਦਾ ਸਾਬਕਾ ਚੇਅਰਮੈਨ ਸੁਖਬੀਰ ਸਿੰਘ ਵਾਹਲਾ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਸਾਬਕਾ ਚੇਅਰਮੈਨ ਵਾਹਲਾ ਨੇ ਗੁਰੂ ਸਾਹਿਬ ਦੀ ਪਾਲਕੀ ਸਾਹਿਬ ਦੇ ਦਰਸ਼ਨ ਕੀਤੇ ਤੇ ਵਿਆਹ ਪੁਰਬ ਦੀਆਂ ਸੰਗਤਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਬਟਾਲਾ ਦੀ ਧਰਤੀ ’ਤੇ ਆਪਣਾ ਗ੍ਰਹਿਸਥੀ ਜੀਵਨ ਆਰੰਭ ਕਰਕੇ ਸਮੁੱਚੀ ਲੁਕਾਈ ਨੂੰ ਸੱਚ ਦੇ ਮਾਰਗ ’ਤੇ ਚੱਲਣ ਦਾ ਉਪਦੇਸ਼ ਦਿੱਤਾ । ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਜਥੇਦਾਰ ਗੁਰਨਾਮ ਸਿੰਘ ਜੱਸਲ, ਗੁਰਤਿੰਦਰ ਪਾਲ ਸਿੰਘ ਭਾਟੀਆ, ਮਾਸਟਰ ਜੋਗਿੰਦਰ ਸਿੰਘ ਅਚਲੀ ਗੇਟ ਆਦਿ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਉਪ ਮੰਡਲ ਬਟਾਲਾ ਵਿਖੇ ਡਰਾਈ ਡੇਅ ਦਾ ਐਲਾਨ ਅਗਲੀ ਖ਼ਬਰ ਜਥੇ: ਜੱਸਲ, ਲੋਧੀਨੰਗਲ ਤੇ ਸਾਥੀਆਂ ਨੇ ਨਗਰ ਕੀਰਤਨ ਦਾ ਅੱਚਲ ਸਾਹਿਬ ਵਿਖੇ ਕੀਤਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।