20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਪੀ.ਏ.ਯੂ ਰਿਜਨਲ ਸਟੇਸ਼ਨ ਵਿਖੇ 29 ਨੂੰ ਲੱਗੇਗਾ ਕਿਸਾਨ ਮੇਲਾ- ਡਾਇਰੈਕਟਰ

ਗੁਰਦਾਸਪੁਰ, 19 ਸਤੰਬਰ (ਚੱਕਰਾਜਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਰਿਜਨਲ ਸਟੇਸ਼ਨ ਗੁਰਦਾਸਪੁਰ ਵਲੋਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੀ ਆਧੁਨਿਕ ਤੇ ਵਿਗਿਆਨਕ ਕਾਸ਼ਤ ਨਾਲ ਜੋੜਨ ਦੇ ਉਦੇਸ਼ ਨਾਲ 29 ਸਤੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਹਾੜ੍ਹੀ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਰਿਜਨਲ ਸਟੇਸ਼ਨ ਦੇ ਡਾਇਰੈਕਟਰ ਡਾ: ਹਰਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਮੇਲੇ ਦੇ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਮੇਲੇ ਦੀ ਪ੍ਰਧਾਨਗੀ ਪੀ.

ਅਜੀਤ ਡੈਸਕ 20-09-2026
ਗੁਰਦਾਸਪੁਰ, 19 ਸਤੰਬਰ (ਚੱਕਰਾਜਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਰਿਜਨਲ ਸਟੇਸ਼ਨ ਗੁਰਦਾਸਪੁਰ ਵਲੋਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੀ ਆਧੁਨਿਕ ਤੇ ਵਿਗਿਆਨਕ ਕਾਸ਼ਤ ਨਾਲ ਜੋੜਨ ਦੇ ਉਦੇਸ਼ ਨਾਲ 29 ਸਤੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਹਾੜ੍ਹੀ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਰਿਜਨਲ ਸਟੇਸ਼ਨ ਦੇ ਡਾਇਰੈਕਟਰ ਡਾ: ਹਰਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਮੇਲੇ ਦੇ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਮੇਲੇ ਦੀ ਪ੍ਰਧਾਨਗੀ ਪੀ.ਏ. ਯੂ ਲੁਧਿਆਣਾ ਦੇ ਵਾਈਸ ਚਾਂਸਲਰ ਕਰਨਗੇ। ਡਾ: ਰੰਧਾਵਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਪੀ.ਏ.ਯੂ ਰਿਜਨਲ ਸਟੇਸ਼ਨ ਵਿਖੇ ਪਹੁੰਚ ਕੇ ਹਾੜ੍ਹੀ ਦੀਆਂ ਫ਼ਸਲਾਂ ਦੇ ਉੱਨਤ ਬੀਜਾਂ, ਨਵੀਆਂ ਖੇਤੀ ਤਕਨੀਕਾਂ, ਮਸ਼ੀਨੀਕਰਨ ਤੇ ਪਰਾਲੀ ਪ੍ਰਬੰਧਨ ਸਬੰਧੀ ਮਾਹਿਰਾਂ ਦੀ ਸਲਾਹ ਦਾ ਲਾਭ ਉਠਾਉਣ।
ਪਿਛਲੀ ਖ਼ਬਰ ਦੀਨਾਨਗਰ ਵਿਚ ਭਾਜਪਾ ਦੀ ‘ਨਸ਼ਾ ਮੁਕਤੀ ਯਾਤਰਾ’ ਦਾ ‘ਆਪ’ ਸਮਰਥਕਾਂ ਵਲੋਂ ਵਿਰੋਧ ਅਗਲੀ ਖ਼ਬਰ ਡਾ. ਅੰਬੇਡਕਰ ਦੇ ਬੁੱਤ ਨਾਲ ਹੋਈ ਛੇੜਛਾੜ ਦੇ ਵਿਰੋਧ ’ਚ ਐਸ. ਸੀ. ਸੈੱਲ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।