20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸਰਕਾਰੀ ਕਾਲਜ ਵਿਖੇ ਯੁਵਕ ਮੇਲੇ ਦੀ ਤਿਆਰੀ ਲਈ ਵਿਸ਼ੇਸ਼ ਵਰਕਸ਼ਾਪਾਂ ਜਾਰੀ

ਗੁਰਦਾਸਪੁਰ, 19 ਸਤੰਬਰ (ਚੱਕਰਾਜਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੀ 450ਵੀਂ ਸਥਾਪਨਾ ਵਰ੍ਹੇਗੰਢ ਨੂੰ ਸਮਰਪਿਤ ਕਰਵਾਏ ਜਾ ਰਹੇ ਯੁਵਕ ਮੇਲੇ ਦੇ ਸਬੰਧ ਵਿਚ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਰਕਾਰੀ ਕਾਲਜ ਵਿਖੇ ਵਿਦਿਆਰਥੀਆਂ ਨੂੰ ਤਿਆਰ ਕਰਨ ਲਈ ਵਿਸ਼ੇਸ਼ ਵਰਕਸ਼ਾਪਾਂ ਲਗਾਤਾਰ ਜਾਰੀ ਹਨ। ਕਾਲਜ ਵਿਚ ਥੀਏਟਰ, ਭੰਗੜਾ, ਗਿੱਧਾ, ਲੋਕਗੀਤ, ਲੋਕ ਸਾਜ਼, ਕੋਰਿਓਗ੍ਰਾਫੀ, ਫਾਈਨ ਆਰਟਸ ਤੇ ਵਿਰਾਸਤੀ ਕਲਾਵਾਂ ਦੀ ਸਿਖਲਾਈ ਦਿੱਤੀ ਜਾ ਰਹੀ ਹੈ।

ਅਜੀਤ ਡੈਸਕ 20-09-2026
ਗੁਰਦਾਸਪੁਰ, 19 ਸਤੰਬਰ (ਚੱਕਰਾਜਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੀ 450ਵੀਂ ਸਥਾਪਨਾ ਵਰ੍ਹੇਗੰਢ ਨੂੰ ਸਮਰਪਿਤ ਕਰਵਾਏ ਜਾ ਰਹੇ ਯੁਵਕ ਮੇਲੇ ਦੇ ਸਬੰਧ ਵਿਚ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਰਕਾਰੀ ਕਾਲਜ ਵਿਖੇ ਵਿਦਿਆਰਥੀਆਂ ਨੂੰ ਤਿਆਰ ਕਰਨ ਲਈ ਵਿਸ਼ੇਸ਼ ਵਰਕਸ਼ਾਪਾਂ ਲਗਾਤਾਰ ਜਾਰੀ ਹਨ। ਕਾਲਜ ਵਿਚ ਥੀਏਟਰ, ਭੰਗੜਾ, ਗਿੱਧਾ, ਲੋਕਗੀਤ, ਲੋਕ ਸਾਜ਼, ਕੋਰਿਓਗ੍ਰਾਫੀ, ਫਾਈਨ ਆਰਟਸ ਤੇ ਵਿਰਾਸਤੀ ਕਲਾਵਾਂ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਵਿਦਿਆਰਥੀਆਂ ਦੀਆਂ ਵੱਖ-ਵੱਖ ਕਲਾਤਮਕ ਪ੍ਰਤਿਭਾਵਾਂ ਨੂੰ ਉਤਸ਼ਾਹਿਤ ਕਰਨ ਲਈ ਇਸ ਵਾਰ ਜ਼ਿਲ੍ਹੇ ਦੀ ਸਮਰਪਣ ਸੁਸਾਇਟੀ ਵਲੋਂ ਵੀ ਵਿਸ਼ੇਸ਼ ਧਿਆਨ ਤੇ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਸਮਰਪਣ ਸੁਸਾਇਟੀ ਦੇ ਸਕੱਤਰ ਪਰਮਿੰਦਰ ਸੈਣੀ ਵਲੋਂ ਵਰਕਸ਼ਾਪਾਂ ਵਿਚ ਭਾਗ ਲੈ ਰਹੇ ਵਿਦਿਆਰਥੀਆਂ ਲਈ ਵਿਸ਼ੇਸ਼ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ।
ਪਿਛਲੀ ਖ਼ਬਰ ਸੜਕ ਕਿਨਾਰੇ ਸੁੱਟੇ ਜਾ ਰਹੇ ਸ਼ਹਿਰ ਦੇ ਕੂੜੇ ਦੀ ਬਦਬੂ ਨੇ ਲੋਕਾਂ ਦੇ ਨੱਕ ’ਚ ਕੀਤਾ ਦਮ ਅਗਲੀ ਖ਼ਬਰ ਆਰ.ਆਰ. ਬਾਵਾ ਕਾਲਜ ਦੇ ਐੱਮ.ਐੱਸ.ਸੀ. ਸਮੈਸਟਰ-ਦੂਜਾ ਦੀ ਵਿਦਿਆਰਥਣ ਦਾ ਯੂਨੀਵਰਸਿਟੀ ’ਚ ਦੂਜਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।