21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦੇ 119ਵੇਂ ਜਨਮ ਦਿਨ ਮੌਕੇ ਹੋਵੇਗਾ ਮੋਮਬੱਤੀ ਮਾਰਚ- ਡਾ. ਅਨੂਪ ਸਿੰਘ, ਵਰਗਿਸ ਸਲਾਮਤ

ਬਟਾਲਾ, 20 ਸਤੰਬਰ (ਹਰਦੇਵ ਸਿੰਘ ਸੰਧੂ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ 119ਵੇਂ ਜਨਮ ਦਿਨ ਮੌਕੇ ਬਟਾਲਾ ’ਚ ਲੋਕ ਚੇਤਨਾ ਮੰਚ ਬਟਾਲਾ, ਪੰਜਾਬੀ ਲੋਕ ਲਿਖਾਰੀ ਮੰਚ ਬਟਾਲਾ ਤੇ ਪ੍ਰਗਤੀਸ਼ੀਲ ਲੇਖਕ ਸੰਘ ਗਰਦਾਸਪੁਰ ਬਟਾਲਾ ’ਚ ਮੋਮਬੱਤੀ ਮਾਰਚ 28 ਸਤੰਬਰ ਸ਼ਾਮ ਨੂੰ ਕੀਤਾ ਜਾਵੇਗਾ।

ਡਾ. ਅਨੂਪ ਸਿੰਘ ਤੇ ਵਰਗਿਸ ਸਲਾਮਤ 21-09-2026
ਬਟਾਲਾ, 20 ਸਤੰਬਰ (ਹਰਦੇਵ ਸਿੰਘ ਸੰਧੂ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ 119ਵੇਂ ਜਨਮ ਦਿਨ ਮੌਕੇ ਬਟਾਲਾ ’ਚ ਲੋਕ ਚੇਤਨਾ ਮੰਚ ਬਟਾਲਾ, ਪੰਜਾਬੀ ਲੋਕ ਲਿਖਾਰੀ ਮੰਚ ਬਟਾਲਾ ਤੇ ਪ੍ਰਗਤੀਸ਼ੀਲ ਲੇਖਕ ਸੰਘ ਗਰਦਾਸਪੁਰ ਬਟਾਲਾ ’ਚ ਮੋਮਬੱਤੀ ਮਾਰਚ 28 ਸਤੰਬਰ ਸ਼ਾਮ ਨੂੰ ਕੀਤਾ ਜਾਵੇਗਾ। ਡਾ. ਅਨੂਪ ਸਿੰਘ ਤੇ ਵਰਗਿਸ ਸਲਾਮਤ ਨੇ ਦੱਸਿਆ ਕਿ ਭਗਤ ਸਿੰਘ ਦਾ 119ਵਾਂ ਜਨਮ ਦਿਹਾੜਾ 28 ਸਤੰਬਰ ਨੂੰ ਸ਼ਹੀਦ ਭਾਈ ਸੁੱਖਾ ਸਿੰਘ, ਭਾਈ ਮਹਿਤਾਬ ਸਿੰਘ ਚੌਕ ਬਟਾਲਾ ਵਿਖੇ ਸ਼ਾਮ 4 ਵਜੇ ਸ. ਭਗਤ ਸਿੰਘ ਤੇ ਅੱਜ ਦੇ ਨੌਜਵਾਨਾਂ ਦੀਆਂ ਸਮੱਸਿਆਵਾਾਂ ਦੇ ਵਿਸ਼ੇ ’ਤੇ ਵਿਚਾਰ ਚਰਚਾ ਕੀਤੀ ਜਾਵੇਗੀ। ਉਪਰੰਤ ਮੋਮਬੱਤੀ ਮਾਰਚ ਕੱਢਿਆ ਜਾਵੇਗਾ।
ਪਿਛਲੀ ਖ਼ਬਰ ਕਸ਼ਮੀਰ ਸਿੰਘ ਬਾਜਵਾ ਸ਼ੁਕਾਲਾ ਕੋਆਪ੍ਰੇਟਿਵ ਸੁਸਾਇਟੀ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਪੰਜਗਰਾਈਆਂ ’ਚ ਲੋਕ ਮਿਲਣੀ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।