24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਕਾਂਗਰਸੀ ਆਗੂ ਸਤੀਸ਼ ਜੱਟ ਪੰਮਾ ਨੇ ਕੇਂਦਰ ਤੇ ਪੰਜਾਬ ਸਰਕਾਰ ’ਤੇ ਸਾਧੇ ਨਿਸ਼ਾਨੇ

ਤਾਰਾਗੜ੍ਹ, 23 ਸਤੰਬਰ (ਸੋਹਨ ਲਾਲ)-ਵਿਧਾਨ ਸਭਾ ਹਲਕਾ ਭੋਆ ਵਿਚ ਮਿਸ਼ਨ 2027 ਨੂੰ ਲੈ ਕੇ ਕਾਂਗਰਸ ਨੇ ਆਪਣੀਆਂ ਸੰਗਠਨਾਤਮਿਕ ਗਤੀਵਿਧੀਆਂ ਨੂੰ ਹੋਰ ਤੇਜ਼ ਕਰਦਿਆਂ ਪਿੰਡ-ਪਿੰਡ ਅਤੇ ਬੂਥ ਪੱਧਰ ’ਤੇ ਜਨ ਸੰਪਰਕ ਮੁਹਿੰਮ ਨੂੰ ਮਜ਼ਬੂਤ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ । ਇਸੇ ਕੜੀ ’ਚ ਵਿਧਾਨ ਸਭਾ ਹਲਕਾ ਭੋਆ ਤੋਂ ਕਾਂਗਰਸ ਦੇ ਸੀਨੀਅਰ ਆਗੂ ਤੇ ਐਸ.

ਅਜੀਤ ਡੈਸਕ 24-09-2026
ਤਾਰਾਗੜ੍ਹ, 23 ਸਤੰਬਰ (ਸੋਹਨ ਲਾਲ)-ਵਿਧਾਨ ਸਭਾ ਹਲਕਾ ਭੋਆ ਵਿਚ ਮਿਸ਼ਨ 2027 ਨੂੰ ਲੈ ਕੇ ਕਾਂਗਰਸ ਨੇ ਆਪਣੀਆਂ ਸੰਗਠਨਾਤਮਿਕ ਗਤੀਵਿਧੀਆਂ ਨੂੰ ਹੋਰ ਤੇਜ਼ ਕਰਦਿਆਂ ਪਿੰਡ-ਪਿੰਡ ਅਤੇ ਬੂਥ ਪੱਧਰ ’ਤੇ ਜਨ ਸੰਪਰਕ ਮੁਹਿੰਮ ਨੂੰ ਮਜ਼ਬੂਤ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ । ਇਸੇ ਕੜੀ ’ਚ ਵਿਧਾਨ ਸਭਾ ਹਲਕਾ ਭੋਆ ਤੋਂ ਕਾਂਗਰਸ ਦੇ ਸੀਨੀਅਰ ਆਗੂ ਤੇ ਐਸ.ਸੀ. ਵਿੰਗ ਚੇਅਰਮੈਨ ਸਤੀਸ਼ ਜੱਟ ਪੰਮਾ ਨੇ ਕੇਂਦਰ ਅਤੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦੋਵਾਂ ਸਰਕਾਰਾਂ ਦੇ ਕਾਰਜਕਾਲ ਨੂੰ ਲੈ ਕੇ ਲੋਕਾਂ ਵਿਚ ਕਈ ਸਵਾਲ ਖੜ੍ਹੇ ਹੋ ਰਹੇ ਹਨ । ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਪਿਛਲੀਆਂ ਕਾਂਗਰਸ ਸਰਕਾਰਾਂ ਦੇ ਕੰਮਾਂ ਨੂੰ ਲੈ ਕੇ ਘਰ-ਘਰ ਤੱਕ ਪਹੁੰਚਣ ਅਤੇ ਲੋਕਾਂ ਨਾਲ ਸਿੱਧਾ ਸੰਵਾਦ ਸਥਾਪਿਤ ਕਰਨ ।
ਪਿਛਲੀ ਖ਼ਬਰ ਲੋਕ ਆਉਣ ਵਾਲੀਆਂ ਚੋਣਾਂ ’ਚ ਦਿਖਾਉਣਗੇ ਆਪਣੇ ਵੋਟ ਦੀ ਤਾਕਤ-ਕੁਲਦੀਪ ਸਿੰਘ ਬਲਸੂਆ ਅਗਲੀ ਖ਼ਬਰ ਮਹੀਨਾਵਾਰ ਤਨਖਾਹ ਨਾ ਮਿਲਣ ਤੋਂ ਨਾਰਾਜ਼ ਸਫਾਈ ਸੇਵਕ * ਸੀਵਰਮੈਨ ਤੇ ਡਰਾਈਵਰ ਯੂਨੀਅਨ ਵਲੋਂ ਨਗਰ ਨਿਗਮ ਦਫ਼ਤਰ ਅੱਗੇ ਧਰਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।