30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਜੋਗਿੰਦਰ ਸਿੰਘ ਕਾਹਲੋਂ ਭਾਗੋਵਾਲ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ

ਕਿਲ੍ਹਾ ਲਾਲ ਸਿੰਘ, 29 ਸਤੰਬਰ (ਬਲਬੀਰ ਸਿੰਘ)-ਪਿੰਡ ਭਾਗੋਵਾਲ ਪੱਤੀ ਖਾਸਾ ਦੇ ਸਰਪੰਚ ਗੁਰਪ੍ਰੀਤ ਸਿੰਘ ਕਾਹਲੋਂ ਦੇ ਪਿਤਾ ਜੋਗਿੰਦਰ ਸਿੰਘ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ, ਉਨ੍ਹਾਂ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ। ਉਪਰੰਤ ਕੀਰਤਨ, ਸ਼ਰਧਾਂਜਲੀ ਸਮਾਗਮ ਤੇ ਅੰਤਿਮ ਅਰਦਾਸ ਗੁਰਦੁਆਰਾ ਪੱਤੀ ਖਾਸਾ ਵਿਖੇ ਹੋਈ।

ਜੋਗਿੰਦਰ ਸਿੰਘ ਨੂੰ ਵੱਖ-ਵੱਖ ਆਗੂ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ। ਤਸਵੀਰਾਂ : ਬਲਬੀਰ ਸਿੰਘ 30-09-2026
ਕਿਲ੍ਹਾ ਲਾਲ ਸਿੰਘ, 29 ਸਤੰਬਰ (ਬਲਬੀਰ ਸਿੰਘ)-ਪਿੰਡ ਭਾਗੋਵਾਲ ਪੱਤੀ ਖਾਸਾ ਦੇ ਸਰਪੰਚ ਗੁਰਪ੍ਰੀਤ ਸਿੰਘ ਕਾਹਲੋਂ ਦੇ ਪਿਤਾ ਜੋਗਿੰਦਰ ਸਿੰਘ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ, ਉਨ੍ਹਾਂ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ। ਉਪਰੰਤ ਕੀਰਤਨ, ਸ਼ਰਧਾਂਜਲੀ ਸਮਾਗਮ ਤੇ ਅੰਤਿਮ ਅਰਦਾਸ ਗੁਰਦੁਆਰਾ ਪੱਤੀ ਖਾਸਾ ਵਿਖੇ ਹੋਈ। ਰਾਗੀ ਭਾਈ ਸੁਖਦੇਵ ਸਿੰਘ ਅਹਿਮਦਾਬਾਦ ਵਾਲਿਆਂ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ। ਸ਼ਰਧਾਂਜਲੀ ਸਮਾਗਮ ’ਚ ਗੁਰਦੀਪ ਸਿੰਘ ਰੰਧਾਵਾ ਵਿਧਾਇਕ ਹਲਕਾ ਡੇਰਾ ਬਾਬਾ ਨਾਨਕ, ਸਾ. ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਗੁਰਜੀਤ ਸਿੰਘ ਬਿਜਲੀਵਾਲ, ‘ਆਪ’ ਦੇ ਹਲਕਾ ਇੰਚਾਰਜ ਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਜੋਬਨਪ੍ਰੀਤ ਸਿੰਘ ਰੰਧਾਵਾ, ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਹਲਕਾ ਇੰਚਾਰਜ ਜੁਗਰਾਜ ਸਿੰਘ ਲਾਲੇਨੰਗਲ, ਸਾ. ਚੇਅਰਮੈਨ ਕੁਲਦੀਪ ਸਿੰਘ ਕਾਹਲੋਂ, ਸਰਪੰਚ ਪਲਵਿੰਦਰ ਸਿੰਘ ਕਾਹਲੋਂ, ਸਾ. ਸਰਪੰਚ ਪਰਮਜੀਤ ਸਿੰਘ ਰਾਣਾ ਆਦਿ ਵਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਜਿਨਾਂ ਦੇ ਸਵਰਗੀ ਜੋਗਿੰਦਰ ਸਿੰਘ ਕਾਹਲੋਂ, ਰਿਸ਼ਤੇ ਵਿਚ ਫੁੱਫੜ ਲਗਦੇ ਸਨ, ਉਹ ਉਨ੍ਹਾਂ ਨਾਲ ਬਿਤਾਏ ਹੋਏ ਪਲ ਯਾਦ ਕਰਦਿਆਂ ਭਾਵਕ ਹੋਏ। ਭਾਜਪਾ ਦੇ ਹਲਕਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਵਲੋਂ ਭੇਜਿਆ ਸ਼ੋਕ ਸੰਦੇਸ਼ ਵੀ ਪੜ੍ਹ ਕੇ ਸੁਣਾਇਆ ਗਿਆ। ਸਰਪੰਚ ਗੁਰਪ੍ਰੀਤ ਸਿੰਘ ਕਾਹਲੋਂ ਨੇ ਪਹੁੰਚੀਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਧਰਮਜੋਤ ਸਿੰਘ ਕਾਹਲੋਂ, ਬਲਰਾਜ ਸਿੰਘ, ਸ਼ਿੰਗਾਰ ਸਿੰਘ, ਤਰਲੋਚਨ ਸਿੰਘ, ਬਿਸ਼ਨ ਸਿੰਘ, ਡਾਕਟਰ ਮਨਦੀਪ ਸਿੰਘ, ਢਾਡੀ ਜਸਵਿੰਦਰ ਸਿੰਘ, ਗੁਰਵਿੰਦਰ ਸਿੰਘ ਸ਼ਾਮਪੁਰਾ ਸਾ. ਸ਼੍ਰੋਮਣੀ ਕਮੇਟੀ ਮੈਂਬਰ, ਸੇਵਾ ਮੁਕਤ ਡੀਪੀਆਰਓ ਸਵਿੰਦਰ ਸਿੰਘ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਸੁਖਦੇਵ ਸਿੰਘ ਬਿਆਲ, ਭਪਿੰਦਰ ਸਿੰਘ ਲਾਡੀ ਸਰਵਾਲੀ, ਸੰਮਤੀ ਮੈਂਬਰ ਬਿਕਰਮਜੀਤ ਸਿੰਘ ਸੰਧੂ, ਮੁਗੇਸ਼ ਕੁਮਾਰ, ਵਿਕਰਮਜੀਤ ਸਿੰਘ ਫਜਲਾਬਾਦ, ਡਾ. ਲਖਬੀਰ ਸਿੰਘ, ਗੁਰਪਿੰਦਰ ਸਿੰਘ ਲਾਡਾ ਸ਼ਾਹ, ਬਲਵਿੰਦਰ ਸਿੰਘ ਫੌਜੀ, ਝਿਰਮਲ ਸਿੰਘ, ਬਿਕਰਮਜੀਤ ਸਿੰਘ, ਬਾਬਾ ਗੁਰਮੀਤ ਸਿੰਘ, ਸੰਨੀ ਸ਼ਾਹ, ਜਸਜੀਤ ਸਿੰਘ, ਰਾਜਵੀਰ ਸਿੰਘ, ਡਾ. ਸੰਦੀਪ ਸਿੰਘ ਸਾਬਾ, ਬਲਜੀਤ ਸਿੰਘ, ਜਗਜੀਤ ਸਿੰਘ, ਗੁਰਮੁਖ ਸਿੰਘ, ਲਖਵਿੰਦਰ ਸਿੰਘ ਰਿੰਕਾ, ਇੰਸਪੈਕਟਰ ਕੁਲਦੀਪ ਸਿੰਘ ਰੰਧਾਵਾ, ਗੁਰਜੰਟ ਸਿੰਘ, ਪਰਮਿੰਦਰ ਸਿੰਘ ਆੜ੍ਹਤੀ, ਗੁਰਦੇਵ ਸਿੰਘ ਮੁਹੱਬਤ, ਗੁਰਦੀਪ ਸਿੰਘ ਪੰਚ, ਗੁਰਪ੍ਰੀਤ ਸਿੰਘ ਕਾਨਪੁਰੀਆ, ਸਤਨਾਮ ਸਿੰਘ ਹੈਪੀ, ਸਰਪੰਚ ਗੁਰਪਾਲ ਸਿੰਘ ਭੇਖੋਵਾਲੀ, ਕਸ਼ਮੀਰ ਸਿੰਘ, ਬਲਜੀਤ ਸਿੰਘ ਬੀਡੀਪੀਓ, ਤੇਜਪਾਲ ਸਿੰਘ ਪਟਵਾਰੀ, ਗੁਰਦੀਪ ਸਿੰਘ ਆਰ.ਏ., ਪ੍ਰਦੁਮਣ ਸਿੰਘ ਮੰਮਣ, ਮਾਸਟਰ ਪਲਵਿੰਦਰ ਸਿੰਘ, ਨਰਿੰਦਰ ਸਿੰਘ ਮੱਲੀ, ਦਰਸ਼ਨ ਸਿੰਘ, ਮਨਪ੍ਰੀਤ ਸਿੰਘ, ਬਲਜੀਤ ਸਿੰਘ ਸੰਮਤੀ ਮੈਂਬਰ ਵਡਾਲਾ ਬਾਂਗਰ, ਜਤਿੰਦਰ ਸਿੰਘ ਗੋਰਾ ਬੱਲ ਕਰਿਆਨਾ ਸਟੋਰ ਵਾਲੇ, ਗੁਰਮੀਤ ਸਿੰਘ ਪਹਿਲਵਾਨ, ਅੰਮ੍ਰਿਤਪਾਲ ਸਿੰਘ ਲਾਲੀ, ਬਿੱਲਾ ਪਹਿਲਵਾਨ, ਪ੍ਰਿੰਸੀਪਲ ਦਵਿੰਦਰ ਸਿੰਘ ਸਰਵਾਲੀ, ਮਾ. ਬਖਸਿੰਦਰ ਸਿੰਘ, ਮਾ. ਬਲਜੀਤ ਸਿੰਘ ਬੀ.ਐੱਲ.ਓ., ਵਿੱਕੀ ਜੇ.ਸੀ.ਬੀ. ਵਾਲੇ, ਗੁਰਦੀਪ ਸਿੰਘ ਬਾਲੇਵਾਲ, ਕੁਲਵੰਤ ਸਿੰਘ, ਪ੍ਰਧਾਨ ਮੋਹਨ ਸਿੰਘ, ਮਾ. ਜਸਬੀਰ ਸਿੰਘ, ਜਗਦੀਪ ਸਿੰਘ, ਸਤਪਾਲ ਸਿੰਘ ਪਟਵਾਰੀ, ਕੁਲਵਿੰਦਰ ਸਿੰਘ ਸ਼ਾਹੂ, ਜਰਨੈਲ ਸਿੰਘ ਮੱਲੀ, ਥਾਣੇਦਾਰ ਗੁਰਦੀਪ ਸਿੰਘ, ਡੀ.ਐੱਸ.ਪੀ. ਬਲਜੀਤ ਸਿੰਘ, ਦਿਲਬਾਗ ਸਿੰਘ ਸ਼ਾਹ, ਮੁਲਖਾ ਸਿੰਘ ਪੰਚ, ਕਾਮਰੇਡ ਗੁਰਮੁਖ ਸਿੰਘ ਲਾਲੀ, ਚੇਅਰਮੈਨ ਰੇਸ਼ਮ ਸਿੰਘ ਪੱਡਾ, ਯੁਵਰਾਜ ਸਿੰਘ, ਰਸ਼ਪਾਲ ਸਿੰਘ ਪੰਚ, ਕਾਬਲ ਸਿੰਘ, ਹਰਪ੍ਰੀਤ ਸਿੰਘ ਪੰਚ, ਕਵਲਪ੍ਰੀਤ ਸਿੰਘ, ਗੁਰਕਵਲ ਸਿੰਘ ਗੋਰਾ, ਡਾ. ਰਜਿੰਦਰ ਸਿੰਘ, ਅਮਰਪ੍ਰੀਤ ਸਿੰਘ ਪਾਰਸ, ਨਿੰਦਰਪਾਲ ਸਿੰਘ, ਰਛਪਾਲ ਸਿੰਘ ਮੁਹੱਬਤ, ਸੈਕਟਰੀ ਸੁਖਜਿੰਦਰ ਸਿੰਘ ਡਿਪਟੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਾਲਵੇਸ਼ਨ ਆਰਮੀ ਚਰਚ ਬਟਾਲਾ ਵਿਖੇ ਮਨੁੱਖੀ ਤਸਕਰੀ ਦਿਵਸ ਮੌਕੇ ਬੱਚਿਆਂ ਨੂੰ ਸੁਚੇਤ ਕੀਤਾ ਅਗਲੀ ਖ਼ਬਰ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਵੀ.ਐੱਮ.ਐੱਸ. ਇੰਸਟੀਚਿਊਟ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।