03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਪੱਤਰਕਾਰ ਸੁਖਵਿੰਦਰ ਸਿੰਘ ਗੁਰਾਇਆ ਦੇ ਅਕਾਲ ਚਲਾਣੇ ਨਾਲ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ- ਡਾ. ਚੀਮਾ, ਪ੍ਰਿੰਸੀਪਲ ਵਿਰਕ

ਧਾਰੀਵਾਲ, 2 ਅਕਤੂਬਰ (ਸਵਰਨ ਸਿੰਘ)-ਪੱਤਰਕਾਰ ਸੁਖਵਿੰਦਰ ਸਿੰਘ ਗੁਰਾਇਆ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ’ਤੇ ਡਾ. ਸਾਹਬਾਜ਼ ਸਿੰਘ ਚੀਮਾ ਮੁੱਖ ਖੇਤੀਬਾੜੀ ਅਧਿਕਾਰੀ ਜ਼ਿਲ੍ਹਾ ਗੁਰਦਾਸਪੁਰ ਤੇ ਪ੍ਰਿੰਸੀਪਲ ਸਵਰਨ ਸਿੰਘ ਵਿਰਕ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲ ਨੇ ਗੁਰਾਇਆ ਪਰਿਵਾਰ ਨਾਲ ਗਹਿਰਾ ਦੁੱਖ ਪ੍ਰਗਟ ਕੀਤਾ ਹੈ।

ਪੱਤਰਕਾਰ ਸਵ. ਸੁਖਵਿੰਦਰ ਸਿੰਘ ਗੁਰਾਇਆ 03-10-2026
ਧਾਰੀਵਾਲ, 2 ਅਕਤੂਬਰ (ਸਵਰਨ ਸਿੰਘ)-ਪੱਤਰਕਾਰ ਸੁਖਵਿੰਦਰ ਸਿੰਘ ਗੁਰਾਇਆ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ’ਤੇ ਡਾ. ਸਾਹਬਾਜ਼ ਸਿੰਘ ਚੀਮਾ ਮੁੱਖ ਖੇਤੀਬਾੜੀ ਅਧਿਕਾਰੀ ਜ਼ਿਲ੍ਹਾ ਗੁਰਦਾਸਪੁਰ ਤੇ ਪ੍ਰਿੰਸੀਪਲ ਸਵਰਨ ਸਿੰਘ ਵਿਰਕ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲ ਨੇ ਗੁਰਾਇਆ ਪਰਿਵਾਰ ਨਾਲ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਇਸ ਦੁੱਖ ਦੀ ਘੜੀ ਵਿਚ ਡਾ. ਚੀਮਾ ਅਤੇ ਪ੍ਰਿੰਸੀਪਲ ਵਿਰਕ ਨੇ ਕਿਹਾ ਕਿ ਸੁਖਵਿੰਦਰ ਸਿੰਘ ਗੁਰਾਇਆ ਇਕ ਸਮਰਪਿਤ ਸ਼ਖ਼ਸੀਅਤ ਸਨ, ਜੋ ਪੱਤਰਕਾਰੀ ਅਤੇ ਸਮਾਜਿਕ ਖੇਤਰ ਵਿਚ ਆਪਣੇ ਸਰਕਲ ਦੇ ਸਾਰੇ ਦੋਸਤਾਂ-ਮਿੱਤਰਾਂ ਅਤੇ ਰਿਸ਼ਤੇਦਾਰਾਂ ਨੂੰ ਮਿਲਣਸਾਰ ਸ਼ਖ਼ਸੀਅਤ ਸਨ। ਉਨ੍ਹਾਂ ਕਿਹਾ ਕਿ ਅਜਿਹੀ ਚੰਗੇ ਸੁਭਾਅ ਵਾਲੀ ਸ਼ਖ਼ਸੀਅਤ ਦਾ ਸੰਸਾਰ ਤੋਂ ਚਲੇ ਨਾਲ ਨਾ ਕੇਵਲ ਪਰਿਵਾਰ ਨੂੰ ਬਲਕਿ ਸਮਾਜ ਨੂੰ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਪਿਛਲੀ ਖ਼ਬਰ ਘਣੀਏ ਕੇ ਬਾਂਗਰ ਵਿਖੇ ਮੁੱਖ ਮੰਤਰੀ ਮਾਨ ਦੀ ਲੋਕ ਮਿਲਣੀ ਸੱਥ ਤਹਿਤ ਪ੍ਰੈੱਸਵਾਰਤਾ ਹੋਈ ਕਿਹਾ, ਰਿਕਾਰਡਤੋੜ ਹੋਵੇਗਾ ਇਕੱਠ ਅਗਲੀ ਖ਼ਬਰ ਪਿੰਡ ਬੱਬੇਹਾਲੀ ਨੇੜੇ ਸੜਕ ’ਤੇ ਜਾਂਦੀ ਕਾਰ ਉੱਪਰ ਡਿੱਗਾ ਦਰੱਖ਼ਤ ਦਾ ਟਾਹਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।