ਖ਼ਾਲਸਾ ਕਾਲਜ ਗੁਰਦਾਸਨੰਗਲ ਵਿਖੇ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਖੇਡਾਂ ਲਈ ਤਿਆਰੀਆਂ ਮੁਕੰਮਲ
ਧਾਰੀਵਾਲ, 2 ਅਕਤੂਬਰ (ਸਵਰਨ ਸਿੰਘ)-ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਦੀ ਦੇਖ-ਰੇਖ ਅਧੀਨ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਵਿਖੇ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਅਧੀਨ ਜ਼ਿਲ੍ਹਾ ਪੱਧਰੀ ਵੱਖ-ਵੱਖ ਖੇਡ ਮੁਕਾਬਲੇ ਮਿਤੀ 3 ਤੋਂ 5 ਅਕਤੂਬਰ ਤੱਕ ਕਰਵਾਏ ਜਾਣਗੇ।
ਪ੍ਰਿੰਸੀਪਲ ਡਾ. ਗੁਰਜੀਤ ਸਿੰਘ
03-10-2026