07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਵਾਰਡ ਨੰਬਰ 13 ਦੇ ਕਈ ਪਰਿਵਾਰ ਕਾਂਗਰਸ ਛੱਡ ਕੇ ‘ਆਪ’ ’ਚ ਸ਼ਾਮਿਲ

ਬਟਾਲਾ, 6 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਦੀਆਂ ਵਿਕਾਸ ਅਤੇ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵਾਰਡ ਨੰਬਰ 13 ਤੋਂ ਕਾਂਗਰਸੀ ਪਾਰਟੀ ਦੇ ਵੱਖ-ਵੱਖ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ। ਵਿਧਾਇਕ ਸ਼ੈਰੀ ਕਲਸੀ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਲੋਕਾਂ ਦਾ ਵਧਦਾ ਵਿਸ਼ਵਾਸ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਮਜ਼ਬੂਤ ਹੋ ਰਹੀ ਨੀਤੀਆਂ ਤੇ ਲੋਕਪੱਖੀ ਕਾਰਜਾਂ ਦੀ ਗਵਾਹੀ ਭਰਦਾ ਹੈ, ਜਿਸ ਸਦਕਾ ‘ਆਪ’ ਪਰਿਵਾਰ ਦਾ ਕਾਫਲਾ ਦਿਨੋ-ਦਿਨ ਵਧ ਰਿਹਾ ਹੈ।

ਅਜੀਤ ਡੈਸਕ 07-10-2026
ਬਟਾਲਾ, 6 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਦੀਆਂ ਵਿਕਾਸ ਅਤੇ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵਾਰਡ ਨੰਬਰ 13 ਤੋਂ ਕਾਂਗਰਸੀ ਪਾਰਟੀ ਦੇ ਵੱਖ-ਵੱਖ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ। ਵਿਧਾਇਕ ਸ਼ੈਰੀ ਕਲਸੀ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਲੋਕਾਂ ਦਾ ਵਧਦਾ ਵਿਸ਼ਵਾਸ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਮਜ਼ਬੂਤ ਹੋ ਰਹੀ ਨੀਤੀਆਂ ਤੇ ਲੋਕਪੱਖੀ ਕਾਰਜਾਂ ਦੀ ਗਵਾਹੀ ਭਰਦਾ ਹੈ, ਜਿਸ ਸਦਕਾ ‘ਆਪ’ ਪਰਿਵਾਰ ਦਾ ਕਾਫਲਾ ਦਿਨੋ-ਦਿਨ ਵਧ ਰਿਹਾ ਹੈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਕਰੀਬ ਸਾਢੇ ਚਾਰ ਸਾਲਾਂ ਦੇ ਅੰਦਰ ਬਟਾਲਾ ਸ਼ਹਿਰ ਸਮੇਤ ਸਮੁੱਚੇ ਹਲਕੇ ਵਿਚ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਕਰਵਾਏ ਗਏ ਹਨ। ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਹਲਕਾ ਬਟਾਲਾ ਵਿਚ ਖੁੱਲ੍ਹੀਆਂ ਤੇ ਨਵੀਆਂ ਸੜਕਾਂ, ਪੱਕੀਆਂ ਗਲੀਆਂ, ਸੁੰਦਰ ਅਤੇ ਖੁੱਲ੍ਹੇ ਚੌਕ, ਸੀ. ਸੀ. ਟੀ. ਵੀ. ਕੈਮਰੇ, ਸੁੰਦਰ ਐਂਟਰੀ ਗੇਟ, ਟ੍ਰੈਫਿਕ ਲਾਇਟਾਂ, ਸਟਰੀਟ ਲਾਈਟਾਂ ਅਤੇ ਹਾਈ-ਮਾਸਟ ਲਾਈਟਾਂ, ਮੁਫ਼ਤ ਮੈਡੀਕਲ ਸਹੂਲਤ ਲਈ ਪਿੰਡਾਂ ਅਤੇ ਸ਼ਹਿਰਾਂ ਵਿਚ ਬਣੇ ਮੁਹੱਲਾ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ ।
ਪਿਛਲੀ ਖ਼ਬਰ ਤਜਿੰਦਰ ਸਿੰਘ ਕਤਲ ਮਾਮਲੇ ਵਿਚ ਇਨਸਾਫ ਦੀ ਮੰਗ ਨੂੰ ਲੈ ਕੇ ਪਰਿਵਾਰ, ਕਿਸਾਨ ਤੇ ਨਿਹੰਗ ਜਥੇਬੰਦੀਆਂ ਘੇਰਿਆ ਥਾਣਾ ਕਾਹਨੂੰਵ... ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ-2026 ’ਚ ਐੱਸ. ਐੱਸ. ਬਾਜਵਾ ਸਕੂਲ ਦੀ ਵਾਲੀਬਾਲ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।