10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸਰਕਾਰੀ ਪ੍ਰਾਇਮਰੀ ਸਕੂਲ ਰਾਜਪੁਰਾ ਵਿਖੇ ਪੀ.ਟੀ.ਐਮ. ਮੀਟਿੰਗ

ਸ਼ਾਹਪੁਰ ਕੰਢੀ, 9 ਅਕਤੂਬਰ (ਰਣਜੀਤ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਰਾਜਪੁਰਾ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਦੇ ਮਾਤਾ-ਪਿਤਾ ਨਾਲ ਮੈਗਾ ਮੀਟਿੰਗ ਦਾ ਆਯੋਜਨ ਕੀਤਾ ਗਿਆ । ਜਿਸ ’ਚ ਵਿਦਿਆਰਥੀਆਂ ਦੀ ਪ੍ਰਗਤੀ, ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸਹਿਯੋਗ ਮਾਤਾ-ਪਿਤਾ ਦੀ ਭੂਮਿਕਾ ਤੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਇਕੱਠੇ ਯਤਨ ਆਦਿ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਇਕ ਨਾਅਰਾ ਵੀ ਦਿੱਤਾ ਗਿਆ ਕਿ ‘ਆਓ ਮਿਲ ਕੇ ਬੱਚਿਆਂ ਦੇ ਸੁਨਹਿਰੀ ਭਵਿੱਖ ਨੂੰ ਸਵਾਰੀਏ’ ਮੁੱਖ ਅਧਿਆਪਕ ਦੁਨੀ ਚੰਦ ਨੇ ਬੱਚਿਆਂ ਦੇ ਮਾਤਾ-ਪਿਤਾ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ’ਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ।

ਅਜੀਤ ਡੈਸਕ 10-10-2026
ਸ਼ਾਹਪੁਰ ਕੰਢੀ, 9 ਅਕਤੂਬਰ (ਰਣਜੀਤ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਰਾਜਪੁਰਾ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਦੇ ਮਾਤਾ-ਪਿਤਾ ਨਾਲ ਮੈਗਾ ਮੀਟਿੰਗ ਦਾ ਆਯੋਜਨ ਕੀਤਾ ਗਿਆ । ਜਿਸ ’ਚ ਵਿਦਿਆਰਥੀਆਂ ਦੀ ਪ੍ਰਗਤੀ, ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸਹਿਯੋਗ ਮਾਤਾ-ਪਿਤਾ ਦੀ ਭੂਮਿਕਾ ਤੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਇਕੱਠੇ ਯਤਨ ਆਦਿ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਇਕ ਨਾਅਰਾ ਵੀ ਦਿੱਤਾ ਗਿਆ ਕਿ ‘ਆਓ ਮਿਲ ਕੇ ਬੱਚਿਆਂ ਦੇ ਸੁਨਹਿਰੀ ਭਵਿੱਖ ਨੂੰ ਸਵਾਰੀਏ’ ਮੁੱਖ ਅਧਿਆਪਕ ਦੁਨੀ ਚੰਦ ਨੇ ਬੱਚਿਆਂ ਦੇ ਮਾਤਾ-ਪਿਤਾ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ’ਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਮੁੱਖ ਅਧਿਆਪਕ ਦੁਨੀ ਚੰਦ ਤੋਂ ਇਲਾਵਾ ਸੈਂਟਰ ਹੈੱਡ ਟੀਚਰ ਰਜਨੀ ਬਾਲਾ, ਕਪਿਲ ਬਡਗਾਲ, ਸੰਜੀਵ ਕੁਮਾਰ, ਆਂਗਣਵਾੜੀ ਵਰਕਰ ਤ੍ਰਿਸ਼ਲਾ ਦੇਵੀ ਤੇ ਮਾਤਾ ਪਿਤਾ ਹਾਜ਼ਰ ਸਨ। ਸਕੂਲ ਕਮੇਟੀ ਮੈਂਬਰਾਂ ਨੂੰ ਮੁੱਖ ਮੰਤਰੀ ਵਲੋਂ ਭੇਜੇ ਪ੍ਰਸੰਸਾ ਪੱਤਰ ਵੀ ਦਿੱਤੇ ਗਏ ।
ਪਿਛਲੀ ਖ਼ਬਰ ਵਿਅਕਤੀ ਨੂੰ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ ਅਗਲੀ ਖ਼ਬਰ ਪਾਵਨ ਨਗਰੀ ’ਚ ਚੋਰਾਂ ਦੇ ਹੌਸਲੇ ਬੁਲੰਦ-ਇੱਕ ਹਫ਼ਤੇ ’ਚ ਦੂਜੀ ਵਾਰ ਸਿੰਘ ਭਵਾਨੀ ਮੰਦਰ ’ਚ ਚੋਰੀ-ਤਾਲੇ ਤੋੜ ਕੇ ਗੋਲਕ ’ਚੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।